ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰ ਰਹੀਆਂ ਹਨ ਪਿਛਲੇ ਦੋ ਸਾਲਾਂ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਲੋਕਾਂ ਦਾ ਕਾਫੀ ਜ਼ਿਆਦਾ ਨੁਕਸਾਨ ਕੀਤਾ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਇਸ ਮਹਾਂਮਾਰੀ ਦੇ ਮਾਮਲੇ ਵਧਦੇ ਜਾ ਰਹੇ ਹਨ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦਾ ਪ੍ਰਭਾਵ ਹਰ ਕਿਸੇ ਦੀ ਜ਼ਿੰਦਗੀ ਦੇ ਉੱਤੇ ਦਿਖਾਈ ਦੇ ਰਿਹਾ ਹੈ
ਅਤੇ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਕਿਉਂਕਿ ਕੁਝ ਡੇਰਿਆਂ ਦੇ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਕਈ ਵਾਰ ਇਹ ਡੇਰੇ ਬੰਦ ਕਰ ਦਿੱਤੇ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਲੱਖਾਂ ਹੀ ਲੋਕ ਡੇਰਾ ਬਿਆਸ ਦੇ ਨਾਲ ਜੁੜੇ ਹੋਏ ਹਨ ਅਤੇ ਹੁਣ ਪਿਛਲੇ ਦਿਨਾਂ ਦੇ ਵਿੱਚ ਡੇਰਾ ਬਿਆਸ ਦੇ ਵਲੋਂ ਕੁਝ ਪਾਬੰਦੀਆਂ ਲਗਾਈਆਂ ਗਈਆਂ ਸੀ ਕਿ ਸਾਰੇ ਸਤਿਸੰਗ ਬੰਦ ਕਰ ਦਿੱਤੇ ਗਏ ਸੀ ਪਰ ਹੁਣ ਕੋਰੂਨਾ ਮਹਾਂਮਾਰੀ ਦੇ ਵਿੱਚ ਥੋੜ੍ਹੀ ਜਿਹੀ ਰਾਹਤ ਵੇਖਦੇ ਹੋਏ ਡੇਰਾ ਮੁਖੀ ਦੇ ਵੱਲੋਂ ਸਾਰੇ
ਸਬ ਸੈਂਟਰ ਖੋਲ੍ਹ ਦਿੱਤੇ ਗਏ ਹਨ ਭਾਵ ਪੰਜਾਬ ਦੇ ਜਿੰਨੇ ਵੀ ਸਬ ਸੈਂਟਰ ਹਨ ਉਨ੍ਹਾਂ ਦੇ ਵਿਚ ਤੇ ਬਾਅਦ ਭਾਵ ਐਤਵਾਰ ਨੂੰ ਜੋ ਸਤਸੰਗ ਲੱਗਦੀ ਹੈ ਇਸ ਤੋਂ ਇਲਾਵਾ ਮਿਡ ਡੇਅ ਭਾਵ ਬੁੱਧਵਾਰ ਨੂੰ ਜੋ ਸਤਿ ਸੰਗ ਲੱਗਦੀ ਹੈ ਉਹ ਸ਼ੁਰੂ ਕਰ ਦਿੱਤੀ ਗਈ ਹੈ ਇੱਥੇ ਬੱਚਿਆਂ ਨੂੰ ਵੀ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਸੰਗਤਾਂ ਨੂੰ ਇਹ ਕਿਹਾ ਗਿਆ ਹੈ ਕਿ ਉਹ ਮਾਸਿਕ ਤੋਂ ਬਿਨਾਂ ਇਥੇ ਨਹੀਂ ਆ ਸਕਦੇ ਜਾਂ ਫਿਰ ਉਨ੍ਹਾਂ ਨੂੰ ਸੈਨੇਟਾਈਜ਼ਰ ਦਾ ਇਸਤੇਮਾਲ ਵੀ ਕਰਨਾ ਪਵੇਗਾ ਸੋ ਇਨ੍ਹਾਂ ਸਾਰੀਆਂ ਪਾਬੰਦੀਆਂ ਦੇ ਚਲਦੇ ਇੱਥੇ
ਸਤਿਸੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿਚ ਖੁਸ਼ੀ ਵੀ ਹੈ ਕਿਉਂਕਿ ਬਹੁਤ ਸਾਰੇ ਲੋਕ ਇਸ ਡੇਰੇ ਦੇ ਨਾਲ ਜੁੜੇ ਹੋਏ ਹਨ ਪੰਜਾਬ ਦੇ ਲੱਖਾਂ ਹੀ ਲੋਕ ਇਸ ਡੇਰੇ ਦੇ ਨਾਲ ਆਪਣੀ ਧਾਰਮਿਕ ਭਾਵਨਾਵਾਂ ਨੂੰ ਜੁੜ ਚੁੱਕੇ ਹਨ ਜਿਸ ਤੋਂ ਬਾਅਦ ਜੇਕਰ ਇਸ ਡੇਰੇ ਨਾਲ ਸੰਬੰਧਤ ਕੋਈ ਵੀ ਖ਼ਬਰ ਆਉਂਦੀ ਹੈ ਤਾਂ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵ ਦੇਖਣ ਨੂੰ ਮਿਲਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।