ਹੁਣ ਇਸ ਪਾਸਟਰ ਨੇ ਦਿੱਤੀ ਲੱਖੇ ਸਿਧਾਣੇ ਨੂੰ ਧਮਕੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਕੂੜ ਪ੍ਰਚਾਰ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਅਜਿਹੇ ਡੇਰੇ ਹਨ ਜਾਂ ਫਿਰ ਕੁਝ ਅਜਿਹੇ ਸਥਾਨ ਹਨ ਜਿਨ੍ਹਾਂ ਥਾਵਾਂ ਤੇ ਪਖੰਡਵਾਦ ਨੂੰ ਵਧਾ ਦਿੱਤਾ ਜਾਂਦਾ ਹੈ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਨੂੰ ਤੇਰੇ ਵੱਲ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ ਇਸੇ ਤਰ੍ਹਾਂ ਦੇ ਨਾਲ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਇਸ਼ਤਿਹਾਰ ਰਹੇ ਹਨ ਜਿਥੇ ਕੁਝ ਲੋਕਾਂ ਦੇ ਵੱਲੋਂ ਇਸ ਕਈ ਧਰਮਾਂ ਦਾ ਸਹਾਰਾ ਲੈਂਦੇ ਹੋਏ ਪਾਖੰਡ ਦਾ ਫੈਲਾਇਆ ਜਾ ਰਿਹਾ ਹੈ ਜਦ ਦਾ ਵਿਰੋਧ ਕਈ ਥਾਵਾਂ ਤੇ ਹੋ ਰਿਹਾ ਹੈ ਪੈਰਾਂ ਦੇ ਵਿਚ ਇਕ ਵੀਡੀਓ ਸੋਸ਼ਲ ਮੀਡੀਆ ਤੇ ਤੇ ਕਾਫੀ ਜ਼ਿਆਦਾ ਬਲ ਹੋਇਆ ਸੀ ਜਿਸਦੇ ਵਿੱਚ ਲੱਖਾ ਸਿਧਾਣਾ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ ਜਾਂਦੇ ਬੱਲੋ ਇਹ ਕਿਹਾ

ਗਿਆ ਸੀ ਕਿ ਉਨ੍ਹਾਂ ਦੇ ਇਲਾਕੇ ਦੇ ਬਚਨ ਇਸ ਤਰ੍ਹਾਂ ਦੇ ਇਸ਼ਤਿਹਾਰ ਨਹੀਂ ਲਗਣੇ ਚਾਹੀਦੇ ਨਹੀਂ ਤਾਂ ਮਾੜਾ ਹੋਵੇਗਾ ਤਾਂ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹੁਣ ਕੁਝ ਲੋਕਾਂ ਦੇ ਵੀਡੀਓਜ਼ ਸਾਹਮਣੇ ਆ ਰਹੇ ਹਨ ਚੋਂ ਲੱਖਾਂ ਸਾਲਾਂ ਨੂੰ ਚੈਲਿੰਜ ਕਰਦੀ ਹੋਈ ਦਿਖਾਈ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਇਸ਼ਤਿਹਾਰ ਜ਼ਰੂਰ ਲਗਾਏ ਜਾਣਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੀ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਥਾਵਾਂ ਤੇ ਪਖੰਡ ਦਾ ਫੈਲਾਇਆ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਮਜਬੂਰ ਅਤੇ ਗਰੀਬ ਲੋਕ ਵੱਡੀ ਗਿਣਤੀ ਦੇ ਵਿੱਚ ਇਹਨਾਂ ਦੇ ਝਾਂਸੇ ਦੇ ਵਿੱਚ ਆ ਰਹੇ ਹਨ ਇਸ ਤੋਂ ਇਲਾਵਾ ਕੁਝ ਨਾਸਮਝ ਲੋਕ ਵੀ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਪਿੱਛੇ ਲੱਗ ਕੇ ਆਪਣਾ ਬਹੁਤ ਸਾਰਾ ਸਮਾਂ ਅਤੇ ਪੈਸਾ ਬਰਬਾਦ ਕੀਤਾ ਜਾਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *