ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧਦੀ ਜਾ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰਦੀਆਂ ਹਨ ਵਧਦੀ ਹੋਈ ਮਹਿੰਗਾਈ ਦੇ ਨਾਲ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਜਿਸ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਖਾਣਾ ਪਕਾਉਣਾ ਵੀ ਬਹੁਤ ਜ਼ਿਆਦਾ ਮਹਿੰਗਾ ਪੈ ਰਿਹਾ ਹੈ ਭਾਵ ਲੋਕ ਆਪਣਾ ਢਿੱਡ ਭਰਨ ਦੇ ਲਈ ਵੀ ਸੰਘਰਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਹਰ
ਘਰ ਦੀ ਰਸੋਈ ਵਿੱਚ ਗੈਸ ਸਿਲੰਡਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਕਿਉਂਕਿ ਅੱਜ ਦੇ ਸਮੇਂ ਵਿਚ ਗੈਸ ਸਿਲੰਡਰ ਦਾ ਇਸਤੇਮਾਲ ਸਿਰਫ ਰਸੋਈ ਦੇ ਵਿੱਚ ਹੀ ਨਹੀਂ ਬਲਕਿ ਹੋਰ ਵੀ ਕਈ ਕੰਮਾਂ ਦੇ ਵਿੱਚ ਕੀਤਾ ਜਾਂਦਾ ਹੈ ਜਿਸ ਕਾਰਨ ਇਸ ਦੀ ਮੰਗ ਹੋਰ ਵੀ ਜ਼ਿਆਦਾ ਵਧਦੀ ਜਾ ਰਹੀ ਹੈ ਅਤੇ ਇਸ ਦੀ ਕੀਮਤ ਵੀ ਲਗਾਤਾਰ ਵਧ ਰਹੀ ਹੈ ਕਿਉਂਕਿ ਇਸ ਦੀ ਪੂਰਤੀ ਘੱਟ ਹੈ।ਹੁਣ ਗੈਸ ਸਲੰਡਰ ਖ਼ਰੀਦਣ
ਵਾਲਿਆਂ ਦੇ ਲਈ ਇਕ ਖੁਸ਼ਖਬਰੀ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਪੇਟੀਐਮ ਦੇ ਜ਼ਰੀਏ ਜਿਹੜੇ ਲੋਕ ਐਲਪੀਜੀ ਗੈਸ ਸਿਲੰਡਰ ਦੀ ਬੁਕਿੰਗ ਕਰਦੇ ਹਨ ਉਨ੍ਹਾਂ ਦੇ ਲਈ ਕਈ ਆਫਰ ਜਾਰੀ ਹੋਏ ਹਨ ਜਿਨ੍ਹਾਂ ਦੇ ਵਿੱਚ ਤੀਹ ਰੁਪਏ ਦਾ ਕੈਸ਼ਬੈਕ ਦਾ ਆਫਰ ਵੀ ਚੱਲ ਰਿਹਾ ਹੈ ਇਸ ਤੋਂ ਇਲਾਵਾ ਮੁਫ਼ਤ ਦੇ ਵਿੱਚ ਗੈਸ ਸਿਲੰਡਰ ਲੈਣ ਦਾ ਆਫਰ ਵੀ ਚੱਲ ਰਿਹਾ ਹੈ ਪਰ ਇਸ ਤੋਂ ਪਹਿਲਾਂ ਇਸ ਦੇ ਸਾਰੇ ਨਿਯਮ ਜਾਣਨਾ ਕਾਫ਼ੀ ਜ਼ਿਆਦਾ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ ਪੇਟੀਐਮ ਦੀ ਵੈੱਬਸਾਈਟ ਦੇ ਉੱਤੇ
ਇਸ ਬਾਰੇ ਪੂਰੀ ਜਾਣਕਾਰੀ ਤੁਹਾਨੂੰ ਮਿਲ ਜਾਵੇਗੀ ਕਿ ਕਿਸ ਤਰੀਕੇ ਨਾਲ ਤੁਹਾਨੂੰ ਇਸ ਦਾ ਲਾਭ ਮਿਲਣਾ ਹੈ ਇਸ ਤੋਂ ਇਲਾਵਾ ਕਿਹਡ਼ੀਆਂ ਸਾਵਧਾਨੀਆਂ ਤੁਸੀਂ ਵਰਤਦੀਆਂ ਹਨ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਆਨਲਾਈਨ ਕੰਪਨੀਆਂ ਦੇ ਵੱਲੋਂ ਇਸ ਪ੍ਰਕਾਰ ਦੇ ਆਫਰ ਚਲਾਈ ਜਾਂਦੇ ਹਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਉਨ੍ਹਾਂ ਦੀ ਕੰਪਨੀ ਦੇ ਨਾਲ ਜੁੜਨ ਜਿਸ ਦਾ ਲਾਭ ਵੀ ਕੁਝ ਲੋਕਾਂ ਦੇ ਵੱਲੋਂ ਲਿਆ ਜਾਂਦਾ ਹੈ।