11 ਸਾਲ ਬਾਅਦ ਨੌਜਵਾਨ ਦੇ ਮਾਪਿਆਂ ਨੂੰ ਸਰਪ੍ਰਾਇਜ਼

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਨਵੇਂ ਸਾਲ ਦਾ ਹਰ ਇੱਕ ਨੂੰ ਚਾਹੁੰਦਾ ਹੈ ਜਿੱਥੇ ਕਿ ਨਵੇਂ ਸਾਲ ਵਾਲੇ ਦਿਨ ਹਰ ਕੋਈ ਖ਼ੁਸ਼ੀ ਮਨਾਉਂਦਾ ਹੈ ਇਸੇ ਤਰ੍ਹਾਂ ਹੀ ਇੱਕ ਨੌਜਵਾਨ ਨੇ ਨਵੇਂ ਸਾਲ ਵਾਲੇ ਦੇਣਾ ਆਪਣੇ ਮਾਤਾ ਪਿਤਾ ਨੂੰ ਸਰਪ੍ਰਾਇਜ਼ ਦਿੱਤਾ ਜਿੱਥੇ ਕਿ ਉਹ ਗਿਆਰਾਂ ਸਾਲਾਂ ਬਾਅਦ ਆਪਣੇ ਮਾਤਾ-ਪਿਤਾ ਨੂੰ ਮਿਲਦਾ ਹੈ ਇਸੇ ਤਰ੍ਹਾਂ ਹੀ ਉਹ ਨੌਜਵਾਨ ਰਾਤ ਦੇ ਸਮੇਂ ਘਰ ਦਿਆਂ ਨੂੰ ਬਿਨਾਂ ਦੱਸੇ ਹੀ ਵਿਦੇਸ਼ ਤੋਂ ਵਾਪਸ ਆ ਜਾਂਦਾ ਹੈ ਜਿੱਥੇ ਕੇ ਉਹ ਨੌਜਵਾਨ ਜਦੋਂ ਆਪਣੇ ਘਰ ਵਿੱਚ ਜਾਂਦਾ ਹੈ ਤਾਂ ਆਪਣੇ ਪਿਤਾ ਨੂੰ ਆਵਾਜ਼

ਮਾਰਦਾ ਹੈ ਉਸਦਾ ਪਿਤਾ ਜਿਹੜਾ ਕਿ ਸੋਟੀ ਦੇ ਸਹਾਰੇ ਤੁਰਦਾ ਹੈ ਤਾਂ ਜਦੋਂ ਵੀ ਉਹ ਆਪਣੇ ਪੁੱਤਰ ਦੀ ਆਵਾਜ਼ ਸੁਣਦਾ ਹੈ ਉਹ ਸੋਟੀ ਸੁੱਟ ਕੇ ਭੱਜਾ ਆਉਦਾ ਹੈ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਜਿਆਦਾ ਹੁੰਦੀ ਹੈ ਜਿੱਥੇ ਕਿ ਨੌਜਵਾਨ ਦੀ ਅੱਖ ਵਿਚ ਅੱਥਰੂ ਆ ਜਾਂਦੇ ਹਨ ਉਹ ਆਪਣੇ ਪਿਤਾ ਨੂੰ ਦੇਖ ਕੇ ਰੋਣ ਲੱਗ ਜਾਂਦਾ ਹੈ ਅਤੇ ਉੱਥੇ ਹੀ ਉਸ ਦੀ ਮਾਂ ਵੀ ਭੱਜ ਕੇ ਉਸਨੂੰ ਜੱਫੀ ਪਾ ਲੈਂਦੀ ਹੈ ਜਿਥੇ ਕਿ ਸਾਰਾ ਪਰਿਵਾਰ ਹੀ ਭਾਵੁਕ ਹੋ ਜਾਂਦਾ ਹੈ ਇਸੇ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਨੌਜਵਾਨ ਕਈ ਸਾਲਾਂ ਤੋਂ ਬਾਅਦ ਅਪਣੇ ਪਰਿਵਾਰ ਨੂੰ ਮਿਲਦਾ ਹੈ ਉਥੇ ਹੀ ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ

ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਤੇ ਅਜੇਹੀ ਹੀ ਵਾਇਰਲ ਹੁੰਦੀ ਰਹਿੰਦੀ ਹੈ ਇਸੇ ਤਰਾਂ ਹੀ ਨੌਜਵਾਨ ਮਜਬੂਰੀ ਦੇ ਕਾਰ ਨਹੀਂ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਬਦੇਸ਼ਾਂ ਵਿੱਚ ਰਹਿੰਦੇ ਹਨ ਜਿੱਥੇ ਕਿ ਉਹ ਦਿਨ ਰਾਤ ਮਿਹਨਤ ਕਰਦੇ ਹਨ ਅਤੇ ਉਥੇ ਹੀ ਉਹ ਵਿਦੇਸ਼ਾਂ ਵਿੱਚ ਰਹਿਣ ਦੇ ਲਈ ਮਜ਼ਬੂਰ ਵੀ ਹਨ ਜਿਹੜੇ ਕਈ-ਕਈ ਸਾਲ ਵਿਦੇਸਾਂ ਵਿੱਚ ਹੀ ਲੰਘਾ ਦਿੰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtube.com/watch?v=BQI-yH_g1zE&feature=shares

 

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *