ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਵਿਚ ਕੀਤਾ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾ ਪੰਜਾਬ ਦੇ ਵਿੱਚ ਗੁਰੂ ਘਰਾਂ ਦੇ ਬੱਚੇ ਚੋਰੀਆ ਲਗਾਤਾਰ ਵਧ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਅਤੇ ਕਈ ਵਾਰ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਅਤੇ ਹੁਣ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਇਕ ਵੀਡੀਓ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਕ ਗੁਰੂ ਘਰ ਵਿੱਚ ਚੋਰੀ ਕਰ ਲਿਆ ਜਾਂਦਾ ਹੈ ਜਿਸ ਦੀ ਸੀਸੀਟੀਵੀ ਫੁਟੇਜ ਲਗਾਤਾਰ ਵਾਇਰਲ ਹੋਈ ਹੈ ਇਸ ਦਾ ਸੀਸੀਟੀਵੀ ਫੁਟੇਜ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ

ਤਿੰਨ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੇ ਵੱਲੋਂ ਪੈਰਾਂ ਦੇ ਵਿਚ ਉਹ ਬੂਟ ਵੀ ਨਹੀਂ ਉਤਾਰੇ ਜਾਂਦੇ ਅਤੇ ਉਹ ਗੁਰੂ ਘਰ ਦੇ ਵਿਚ ਜਾ ਕੇ ਚੋਰੀ ਕਰਦੇ ਹਨ ਇਸ ਮਾਮਲੇ ਸੰਬੰਧੀ ਉਹ ਪੁਲਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਹੈ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦਰਜ ਕਰ ਲਿਆ ਗਿਆ ਹੈ ਕਿਤੇ ਵੀ ਫੁਟੇਜ਼ ਜਾਤ ਦੇ ਅਧਾਰ ਤੇ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਅਤੇ ਦੂਸਰੇ ਪਾਸੇ ਲੋਕਾਂ ਦੇ ਵੱਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੀ ਵਜਾ ਕਰਕੇ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਰਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *