ਜਹਾਜ ਦਾ ਸਫਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ

Latest Update

ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਵਿਦੇਸ਼ਾਂ ਦੇ ਬਚ ਜਾਂਦੇ ਹਨ ਜਿਸ ਦੇ ਲਈ ਉਨ੍ਹਾਂ ਨੂੰ ਬਹੁਤ ਸਾਰੇ ਪੈਸੇ ਵੀ ਖਰਚ ਕਰਨੇ ਪੈਂਦੇ ਹਨ ਅਤੇ ਹੁਣ ਆ ਰਹੀਆਂ ਖਬਰਾਂ ਤੋਂ ਸਾਹਮਣੇ ਆ ਰਹੀਆਂ ਹਨ ਜਿਸਦੇ ਨਾਲ ਕੁਝ ਲੋਕਾਂ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ ਦੱਸਿਆ ਜਾ ਰਿਹਾ ਹੈ ਕਿ ਚੀਨਾ ਤੋਂ ਕੁਝ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਜੇਕਰ ਉਹਨਾਂ ਦੇ ਮਾਮਲੇ ਦੇਖੇ ਗਏ ਹਨ ਜਿਸਦੇ ਚਲਦੇ ਦੂਜੇ ਦੇਸਾਂ ਦੇ ਵੱਲੋਂ ਇਸ ਆਦੇਸ਼ ਦੇ ਬਚ ਜਾਣ ਵਾਲੀਆਂ ਫਲੈਟਾਂ ਦੇ ਉਤੇ ਰੋਕ ਲਗਾਈ ਗਈ ਹੈ ਜਿਸ ਦੇ ਨਾਲ ਕੁਝ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਪਹਿਲਾਂ ਵੀ

ਕਰੋਨਾ ਮਹਾਵਾਰੀ ਦੀ ਵਜਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਬਹੁਤ ਸਾਰੇ ਲੋਕ ਇਸ ਮਹਾਮਾਰੀ ਦੋਰਾਨ ਆਪਣੀਆਂ ਜਾਨਾਂ ਗਵਾ ਬੈਠੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦਾ ਕੰਮਕਾਜ ਬਿਲਕੁਲ ਠੱਪ ਹੋ ਗਿਆ ਜਿਸ ਤੋਂ ਬਾਅਦ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਇਆ ਅਤੇ ਹੁਣ ਜੇਕਰ ਸਰਕਾਰਾਂ ਦੇ ਵੱਲੋਂ ਸਹੀ ਫੈਸਲੇ ਨਹੀਂ ਲਏ ਜਾਣਗੇ ਤਾਂ ਆਉਣ ਵਾਲੇ ਸਮੇਂ ਵਿਚ ਵੀ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਪਰ ਸਰਕਾਰਾਂ ਵੱਲੋਂ ਇਸ ਮਾਮਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਨਾ ਹੋਣ ਜਿਸ ਦੇ ਨਾਲ ਲੋਕਾਂ ਦਾ ਨੁਕਸਾਨ ਹੋਵੇ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *