ਵੇਖੋ ਕਿਵੇਂ ਸਿੰਘਾਂ ਨੇ ਮਾਰਿਆ ਸੀ ਪੰਜ ਕਰੋੜ ਸੱਤਰ ਲੱਖ ਰੁਪਏ ਦਾ ਡਾਕਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹੁਣ ਤੱਕ ਸਿੱਖ ਕੌਮ ਨੇ ਬਹੁਤ ਸਾਰੇ ਸੰਘਰਸ਼ ਕੀਤੇ ਹਨ ਅਤੇ ਅੱਜ ਦੇ ਸਮੇਂ ਵਿਚ ਵੀ ਸੰਘਰਸ਼ ਕਰ ਰਹੀ ਹੈ ਇਸ ਦੇ ਨਾਲ ਹੀ ਇਕੋ ਜਿਹੇ ਹੁੰਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਕਈ ਵਾਰ ਕੁਝ ਸੰਘਰਸ਼ੀ ਕਾਰਜਾਂ ਦੇ ਲਈ ਸਿੰਘਾਂ ਦੇ ਵੱਲੋਂ ਡਾਕੇ ਵੀ ਮਾਰੇ ਗਏ ਅਤੇ ਲੁਧਿਆਣਾ ਦੇ ਨੈਸ਼ਨਲ ਬੈਂਕ ਦੇ ਵਿਚ ਜਦੋਂ ਢਾਕਾ ਮਾਰਿਆ ਗਿਆ ਸੀ ਤਾਂ ਹੁਣ ਤੱਕ ਦਾ ਸਭ ਤੋਂ ਵੱਡਾ ਡਾਕਾ ਉਸ ਨੂੰ ਮੰਨਿਆ ਜਾਂਦਾ ਹੈ ਕੁਝ ਸਿੰਘਾਂ ਦੇ ਵੱਲੋ ਇਹ ਡਾਕਾ ਮਾਰਿਆ ਗਿਆ ਸੀ ਜਿਸ ਦੇ ਲਈ ਉਹਨਾਂ ਨੇ ਬਹੁਤ ਜ਼ਿਆਦਾ ਰਣਨੀਤੀ ਦੇ ਨਾਲ ਕੰਮ ਕੀਤਾ ਸੀ ਅਤੇ ਉਨ੍ਹਾਂ ਦੇ ਵੱਲੋਂ ਪੁਲਿਸ ਨੂੰ ਬਹੁਤ ਜ਼ਿਆਦਾ ਗੁਮਰਾਹ ਕਰ ਦਿੱਤਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ 5 ਕਰੋੜ 70 ਲੱਖ ਦੀ ਰਕਮ ਪੁਲਸ ਦੇ ਸਾਹਮਣੇ ਹੁੰਦੇ ਹੋਏ ਵੀ ਪੁਲਸ ਨੂੰ ਦਿਖਾਈ ਨਹੀਂ ਦਿੱਤੀ ਸੀ ਇਸ

ਡਾਕੀਏ ਦਾ ਜ਼ਿਕਰ ਪੰਜਾਬੀ ਗਾਣਿਆਂ ਦੇ ਵਿੱਚ ਵੀ ਬਹੁਤ ਬਾਰ ਹੋ ਚੁੱਕਿਆ ਹੈ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਬਾਰੇ ਨਹੀਂ ਜਾਣਦੇ ਹਨ ਉੱਪਰ ਦਿੱਤੀ ਵੀਡੀਓ ਦੇ ਨੂੰ ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ ਅਰਦਾਸ ਦੀ ਹੈ ਕਿ ਇਹ ਡਾਕਾ ਕਿਸੇ ਵੀ ਕਾਰਜ ਦੇ ਲਈ ਨਹੀਂ ਕੀਤਾ ਗਿਆ ਸੀ ਜਦੋਂ ਸਿੱਖ ਕੌਮ ਦੇ ਉੱਤੇ ਬਹੁਤ ਜ਼ਿਆਦਾ ਸਮਾਂ ਚੱਲ ਰਿਹਾ ਸੀ ਤਾਂ ਉਸ ਸਮੇਂ ਸਿੰਘਾਂ ਨੇ ਹਥਿਆਰ ਖਰੀਦਣ ਵਾਸਤੇ ਇਹ ਡਾਕਾ ਮਾਰਿਆ ਸੀ ਸੋ ਇਸ ਮਾਮਲੇ ਸਬੰਧੀ ਜ਼ਿਆਦਾ ਜਾਣਕਾਰੀ ਤੁਸੀ ਉਪਰੋਕਤ ਵੀਡੀਓ ਵਿੱਚ ਲੈ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *