ਵੇਖੋ ਕਿਵੇਂ ਪੰਜਾਬੀ ਨੌਜਵਾਨ ਨੇ ਕਰਵਾਇਆ ਗੋਰੀ ਦੇ ਨਾਲ ਵਿਆਹ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਲੋਕ ਬਦੇਸ਼ਾਂ ਦੇ ਵਿੱਚ ਜਾ ਰਹੇ ਹਨ ਉਥੇ ਹੀ ਕੁਝ ਲੋਕ ਪੰਜਾਬ ਦੇ ਵਿੱਚ ਵੀ ਦਿਖਾਈ ਦੇ ਰਹੇ ਹਨ ਸੁਣ ਕੇ ਬਹੁਤ ਸਾਰੇ ਵਿਦੇਸ਼ੀ ਲੋਕ ਵੀ ਅਜਿਹੇ ਹਨ ਪੰਜਾਬ ਦੇ ਕਲਚਰ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਉਹਦੇ ਪਹਿਰਾਵੇ ਨੂੰ ਅਤੇ ਰਹਿਣ ਸਹਿਣ ਨੂੰ ਪਸੰਦ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਇਸ ਵਾਰ ਉਹ ਏਧਰ ਰਹਿਣ ਵਾਲੇ ਲੋਕਾਂ ਦੇ ਨਾਲ ਵਿਆਹ ਵੀ ਕਰਵਾਉਂਦੇ ਹਨ ਕਦੇ ਇਧਰ ਹੱਸਦੇ ਖੇਡਦੇ ਹੋਏ ਵੀ ਦਿਖਾਈ ਦਿੰਦੇ ਹਨ ਇਸੇ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਗੋਰੀ ਜਿਸਨੇ ਪੰਜਾਬੀ ਸੂਟ ਪਾਇਆ ਹੈ ਹੱਥਾਂ ਦੇ ਵਿੱਚ ਜੋੜਾ ਪਾਇਆ ਹੈ ਉਹ ਪੰਜਾਬੀ

ਗਾਣੇ ਦੇ ਉਤੇ ਨੱਚਦੀ ਹੋਈ ਦਿਖਾਈ ਦੇ ਰਹੀ ਹੈ ਸਾਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੰਜਾਬ ਦੇ ਲੋਕਾਂ ਪੰਜਾਬੀ ਪਹਿਰਾਵੇ ਤੋਂ ਦੂਰ ਹੁੰਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਹੋਂਦ ਖ਼ਤਰਾ ਵੀ ਦਿਖਾਈ ਦੇ ਰਿਹਾ ਹੈ ਪਰ ਉਥੇ ਹੀ ਇਸ ਤਰ੍ਹਾਂ ਦੀਆਂ ਵੀਡੀਓਜ਼ ਅਕਸਰ ਹੀ ਕੁਝ ਲੋਕਾਂ ਦੇ ਦਿਲ ਨੂੰ ਸਕੂਨ ਪਹੁੰਚਾਉਂਦੀਆਂ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਂਟਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *