ਜਵਾਨ ਕੁੜੀ ਨਾਲ ਡਰਾਈਵਰ ਨੇ ਕੀਤਾ ਇਹ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰਖ ਦਿੰਦੇ ਹਨ ਕੁਝ ਨੌਜਵਾਨਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੀਆਂ ਹਨ ਹੁਣ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮੇਅਰ ਦੇ ਡਰਾਈਵਰ ਦੇ ਵੱਲੋਂ ਇੱਕ ਓਸ ਨੌਜਵਾਨ ਕੁੜੀ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ ਜਿਸ ਤੋਂ ਬਾਅਦ ਲੜਕੀ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਲੜਕੇ ਨੇ ਨੌਜਵਾਨ ਲੜਕੀ ਦੇ ਘਰੇ ਲਾਹ ਕੇ ਉਸ ਨੂੰ ਮਾਰਿਆ ਹੈ ਇਸ ਦੌਰਾਨ ਇਹ ਦੱਸਿਆ ਜਾ ਰਿਹਾ ਹੈ ਕਿ ਲੜਕਾ ਦਿਨ-ਦਿਹਾੜੇ ਹੀ ਲੜਕੀ ਦੇ ਘਰ ਜਾਂਦਾ ਹੈ ਅਤੇ ਇਹਦੇ

ਉੱਤੇ ਬੈਠੀ ਹੋਈ ਕੁੜੀ ਨੂੰ ਗੋਲੀਆਂ ਮਾਰ ਕੇ ਜਾਂਦਾ ਹੈ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮੌਕੇ ਤੇ ਮੌਤ ਹੋ ਜਾਂਦੀ ਹੈ ਅਤੇ ਇਸ ਲੜਕੇ ਨੂੰ ਵੀ ਜ਼ਖਮੀ ਹਾਲਤ ਵਿਚ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਤਰ੍ਹਾਂ ਦੀਆਂ ਘਟਨਾਵਾਂ ਅੱਜ ਦੇ ਸਮੇਂ ਵਿੱਚ ਵੱਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *