ਪੰਜਾਬ ਦਾ ਦੇਸੀ ਘਿਓ ਚੋਰ ਗੈਂਗ ,ਦੁਕਾਨਦਾਰ ਨੇ ਵੇਖੋ ਕਿਵੇਂ ਕੀਤਾ ਕਾਬੂ

Latest Update

ਸੋਸ਼ਲ ਮੀਡੀਆ ਦੇ ਉੱਤੇ ਅਕਸਰ ਕੁਝ ਇਹੋ ਜਿਹੇ ਮੁੱਦੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਇਸੇ ਤਰ੍ਹਾਂ ਦਾ ਇਹ ਮਾਮਲਾ ਨਾਭੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਦੁਕਾਨਦਾਰ ਦੇ ਬਲੂ ਕੁਝ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਪਰ ਉਸ ਦੁਕਾਨਦਾਰ ਦੀ ਸਮਝ ਸੂਝ ਬੂਝ ਦੀ ਵਜ੍ਹਾ ਕਰਕੇ ਚੋਰਾਂ ਨੂੰ ਮੌਕੇ ਤੇ ਕਾਬੂ ਕਰ ਲਿਆ ਜਾਂਦਾ ਹੈ ਜਦਕਿ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਦੋ ਸਾਥੀ ਫਰਾਰ ਹੋ ਜਾਂਦੇ ਹਨ ਪਰ ਉਨ੍ਹਾਂ ਦੇ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਜਾਂਦਾ ਹੈ

ਦਰਅਸਲ ਇਹ ਨੌਜਵਾਨ ਦੁਕਾਨ ਦੇ ਵਿੱਚ ਪੰਜੀਰੀ ਦਾ ਸਮਾਨ ਲੈਣ ਦੇ ਬਹਾਨੇ ਪਹੁੰਚਦੇ ਹਨ ਜਿਸ ਵਿੱਚ ਇੱਕ ਵਿਅਕਤੀ ਦੇ ਵੱਲੋਂ ਇਕ ਦੁਕਾਨਦਾਰ ਨੂੰ ਅੱਠ ਕਿਲੋ ਘਿਉ ਦੇਣ ਦੇ ਲਈ ਕਿਹਾ ਜਦੋਂ ਦੁਕਾਨਦਾਰ ਦੇ ਵੱਲੋਂ ਉਨ੍ਹਾਂ ਨੂੰ ਘਿਓ ਦਿੱਤਾ ਗਿਆ ਤਾਂ ਉਹ ਆਪਣੇ ਸਾਥੀਆਂ ਨੂੰ ਘਿਓ ਚੈੱਕ ਕਰਵਾਉਣ ਦੇ ਲਈ ਬਾਹਰ ਜਾਂਦਾ ਹੈ ਅਤੇ ਜਿਵੇਂ ਹੀ ਉਹ ਘਿਓ ਲੈ ਕੇ ਉਥੋਂ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਹਨ ਇਸੇ ਦੌਰਾਨ ਇਕ ਚੋਰ ਨੂੰ ਦੁਕਾਨਦਾਰ ਦੇ ਵੱਲੋਂ ਕਾਬੂ ਕਰ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਉਸ ਦਾ ਜੰਮ ਕੇ ਕੁਟਾਪਾ ਕੀਤਾ ਜਾਂਦਾ ਹੈ

ਇਸੇ ਦੌਰਾਨ ਗੱਲਬਾਤ ਕਰਦੇ ਹੋਏ ਦੁਕਾਨਦਾਰ ਨੇ ਜਾਣਕਾਰੀ ਦਿੱਤੀ ਹੈ ਕੀ ਉਸ ਨੂੰ ਪਹਿਲਾਂ ਹੀ ਸ਼ੱਕ ਹੋ ਜਾਂਦਾ ਹੈ ਜਦੋਂ ਉਹ ਦੁਕਾਨ ਦੇ ਅੰਦਰ ਦਾਖਲ ਹੁੰਦੇ ਹਨ ਅਤੇ ਇਨ੍ਹਾਂ ਦੇ ਵੱਲੋਂ ਅੱਠ ਕਿਲੋ ਘਿਓ ਮੰਗਿਆ ਜਾਂਦਾ ਹੈ ਅਤੇ ਜਿਵੇਂ ਹੀ ਇਹ ਨੌਜਵਾਨ ਬਾਹਰ ਆਪਣੇ ਦੋਸਤਾਂ ਨੂੰ ਘਿਓ ਚੈੱਕ ਕਰਵਾਉਣ ਦੇ ਲਈ ਜਾਂਦਾ ਹੈ ਤਾਂ ਮੈਂ ਸਮਝ ਜਾਂਦਾ ਹਾਂ ਕਿ ਇਨ੍ਹਾਂ ਦੇ ਵੱਲੋਂ ਕੋਈ ਨਾ ਕੋਈ ਕਾਰਨਾਮਾ ਸ਼ੁਰੂ ਕੀਤਾ ਜਾਵੇਗਾ ਅਤੇ ਜਿਵੇਂ ਹੀ ਭੱਜਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦੇ ਵਿੱਚੋਂ ਮੈਂ ਇੱਕ ਨੂੰ ਫੜ ਲੈਂਦਾ ਹਾਂ

ਅਤੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਨੂੰ ਫੜਿਆ ਜਾਂਦਾ ਹੈ ਤਾਂ ਉਥੋਂ ਦੇ ਲੋਕਾਂ ਦੇ ਵੱਲੋਂ ਉਸ ਦਾ ਕੁਟਾਪਾ ਕੀਤਾ ਜਾਂਦਾ ਹੈ ਤੇ ਨਾਲ ਹੀ ਉਸ ਦੇ ਕੋਲੋਂ ਇਕ ਹਥਿਆਰ ਵੀ ਬਰਾਮਦ ਕੀਤਾ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *