ਹੁਣ ਹਮੇਸ਼ਾ ਜਿਉਂਦਾ ਰਿਹਾ ਬਾਜਵਾ CM ਮਾਨ ਨੇ ਕੀਤਾ ਇਹ ਕੰਮ

Latest Update

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਹਾਂ ਜੋ ਸਾਨੂੰ ਹੈਰਾਨ ਕਰ ਦਿੰਦੀਆਂ ਹਨ, ਅਤੇ ਕੁਝ ਅਜਿਹੀਆਂ ਹੁੰਦੀਆਂ ਹਨ ਜੋ ਵੀਡੀਓ ਵਾਇਰਲ ਹੁੰਦੇ ਦੇਖ ਕੇ ਸਾਨੂੰ ਖੁਸ਼ ਕਰਦੀਆਂ ਹਨ।ਅੱਜ ਦੀ ਵੀਡੀਓ ਵਿੱਚ ਜਿਵੇਂ ਕਿ ਸਭ ਨੂੰ ਪਤਾ ਹੈ, ਸੁਣਨ ਵਿੱਚ ਆਉਂਦਾ ਹੈ ਕਿ ਇੱਕ ਜਵਾਨ ਜੰਗ ਵਿੱਚ ਸ਼ਹੀਦ ਹੋ ਗਿਆ, ਉਹ ਲੁੱਟਣ ਆਏ ਬੰਦਿਆਂ ਨਾਲ ਟਕਰਾਅ ਵਿੱਚ ਸ਼ਹੀਦ ਹੋ ਗਿਆ, ਅਤੇ ਸਾਰਾ ਪਰਿਵਾਰ ਦੁੱਖ ਵਿੱਚ ਹੈ। ਅਤੇ ਹੁਣ ਭਗਵੰਤ ਮਾਨ

ਉਨ੍ਹਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਅਸੀਂ ਉਨ੍ਹਾਂ ਦੀ ਯਾਦ ਵਿੱਚ ਇੱਕ ਸਟੇਡੀਅਮ ਬਣਾਵਾਂਗੇ ਅਤੇ ਉਨ੍ਹਾਂ ਦੀ ਯਾਦ ਵਿੱਚ ਇੱਕ ਪਿੰਡ ਦੇ ਵਿਚਕਾਰ ਇੱਕ ਗੇਟ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਡੀਅਮ ਹੋਣ ਕਾਰਨ ਆਸ-ਪਾਸ ਦੇ ਪਿੰਡਾਂ ਦੇ ਬੱਚੇ ਵੀ ਇੱਥੇ ਆਉਣਗੇ। ਬਾਕੀ ਜਾਣਕਾਰੀ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *