ਮੁੱਖ ਮੰਤਰੀ ਚੰਨੀ ਨੇ ਗ਼ਰੀਬਾਂ ਲਈ ਕੀਤਾ ਵੱਡਾ ਐਲਾਨ

Latest Update

ਸਭ ਨੂੰ ਪਤਾ ਹੀ ਹੈ ਕਿ ਜੋ ਆਪਣੇ ਨਵੇਂ ਮੁੱਖ ਮੰਤਰੀ ਬਣੇ ਹਨ ਚਰਨਜੀਤ ਸਿੰਘ ਚੰਨੀ ਉਹ ਹਰ ਰੋਜ਼ ਕੋਈ ਨਾ ਕੋਈ ਨਵਾਂ ਐਲਾਨ ਕਰਦੇ ਰਹਿੰਦੇ ਹਨ ਅਤੇ ਲੋਕਾਂ ਦੇ ਵਿਚ ਉਨ੍ਹਾਂ ਦੇ ਐਲਾਨਾਂ ਨੂੰ ਦੇਖ ਕੇ ਬਹੁਤ ਹੀ ਖੁਸ਼ੀ ਦਿਖਾਈ ਦਿੰਦੀ ਹੈ ਇਸੇ ਤਰ੍ਹਾਂ ਹੀ ਮੁੱਖ ਮੰਤਰੀ ਚੰਨੀ ਨੇ ਅੱਜ ਫਿਰ ਇਕ ਵੱਡਾ ਐਲਾਨ ਕੀਤਾ ਹੈ ਜਿਸ ਇਨਸਾਨ ਨੂੰ ਸੌਂਪਦੇ ਹੋਏ ਗ਼ਰੀਬ ਵਰਗ ਦੇ ਵਿੱਚ ਬਹੁਤੀ ਜ਼ਿਆਦਾ ਖੁਸ਼ੀ ਦਿਖਾਈ ਦਿੱਤੀ ਹੈ ਉਹ ਈਲਾਨ ਕੀ ਹਨ ਜੇਕਰ ਤੁਸੀਂ ਪੂਰੀ ਖ਼ਬਰ ਨੂੰ ਜਾਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਆਪ ਸਭ ਨੂੰ ਪਤਾ ਹੀ ਹੈ ਕਿ ਜਿੱਥੇ ਪਹਿਲਾਂ ਲੀਡਰ ਸਾਡੇ ਦੇਸ਼ ਨੂੰ ਲੁੱਟਣ ਦੀ ਜੂਸ ਵਿੱਚ ਲੱਗੇ ਸਨ

ਪਰ ਹੁਣ ਨਵੇਂ ਮੁੱਖ ਮੰਤਰੀ ਨੇ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਨਵੇਂ ਐਲਾਨ ਕਰ ਰਹੇ ਹਨ ਜਿਨ੍ਹਾਂ ਨੂੰ ਚੱਲਦੇ ਹੋਏ ਦੇਸ਼ ਦੇ ਵਿੱਚ ਖ਼ੁਸ਼ੀ ਦੀ ਲਹਿਰ ਉੱਠੀ ਹੋਈ ਹੈ ਉਸੇ ਤਰ੍ਹਾਂ ਹੀ ਹੁਣ ਗ਼ਰੀਬ ਵਰਗ ਦੇ ਲਈ ਮੁੱਖ ਮੰਤਰੀ ਚੰਨੀ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਇਹ ਲੜ ਇਹ ਹੈ ਕਿ ਜੋ ਮਜ਼ਦੂਰੀ ਹੈ ਉਸਦੇ ਵਿੱਚ ਵਾਧਾ ਕਰ ਦਿੱਤਾ ਹੈ ਜੋ ਕਿ ਚਾਰ ਸੌ ਪੰਦਰਾਂ ਰੁਪਏ ਜਿਸ ਦੇ ਕਰਕੇ ਗ਼ਰੀਬ ਵਰਗ ਦੇ ਵਿਚ ਖੁਸ਼ੀ ਦਿਖਾਈ ਦਿੱਤੀ ਹੈ ਅਤੇ ਲੋਕ ਮੁੱਖ ਮੰਤਰੀ ਚੰਨੀ ਦਿੱਲੀ ਵਾਹ ਵਾਹ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮੁੱਖ ਮੰਤਰੀ ਚੰਨੀ ਦੀ ਮੰਗ ਕਰ ਰਹੇ ਹਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਜੋ ਕਿ ਮੁੱਖ ਮੰਤਰੀ ਚੰਨੀ ਕੰਮ ਕਰ ਰਹੇ ਹਨ ਉਸ ਦੇ ਉੱਤੇ ਤੁਹਾਡੀ ਕੀ ਰਾਇ ਹੈ ਆਪਣੀ ਰਾਇ ਜ਼ਰੂਰ ਇੱਕ ਵਾਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *