ਭਾਈ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਅਕਸਰ ਹੀ ਚਰਚਾ ਦੇ ਵਿੱਚ ਰਹਿੰਦੇ ਹਨ ਕਿਉਂਕਿ ਉਨ੍ਹਾਂ ਦੇ ਬਹੁਤ ਸਾਰੇ ਅਜਿਹੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੁੰਦੇ ਹਨ ਬਹੁਤ ਸਾਰੇ ਨੌਜਵਾਨ ਉਨ੍ਹਾਂ ਦੀਆਂ ਗੱਲਾਂ ਤੋਂ ਪ੍ਰਭਾਵਤ ਹੋ ਕੇ ਸਿੱਖੀ ਦੇ ਵਾਪਸ ਪਰਤ ਰਹੇ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਸਬੰਧੀ ਹੁਣ ਬਹੁਤ ਸਾਰੇ ਲੋਕ ਉਨ੍ਹਾਂ ਅਕਸਰ ਇਹ ਵਿਚਾਰ ਸੁਣਦੇ ਹਨ ਪਰ ਹੁਣ ਇਕ ਮਾੜੀ ਖਬਰ ਸਾਹਮਣੇ ਆ ਰਹੀਆਂ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਤਬੀਅਤ ਅਚਾਨਕ ਹੀ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਇਸ ਮਾਮਲੇ

ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ ਹੋ ਕੇ ਬਹੁਤ ਸਾਰੇ ਲੋਕ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਚੰਗੇ ਰਸਤੇ ਦੇ ਉੱਤੇ ਚੱਲ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਉਹ ਲੰਬੇ ਸਮੇਂ ਤੱਕ ਸਿੱਖਾ ਦੀ ਅਗਵਾਈ ਕਰਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਈ ਸਮੱਸਿਆਵਾਂ ਆ ਰਹੀਆਂ ਹਨ ਉਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *