ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਗੱਡੀ ਉਪਰ ਹੋਇਆ ਹਮਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀ ਹੁੰਦਾ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦੇ ਉਪਰ ਕੁਝ ਲੋਕਾਂ ਦੇ ਵੱਲੋਂ ਹਮਲਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਚੰਡੀਗੜ੍ਹ ਕੌਮੀ ਮੋਰਚੇ ਦੇ ਵਿੱਚ ਪਹੁੰਚੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹਨਾਂ ਦੀ ਗੱਡੀ ਦੀ ਬੁਰੀ ਭੰਨ

ਤੋੜ ਕੀਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਕੋਲ ਇਸ ਮਾਮਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਦਸਿਆ ਜਾ ਰਿਹਾ ਹੈ ਕਿ ਮੌਸਮ ਦੇ ਸਕਦਾ ਇਹਨਾਂ ਤੋਂ ਨਾਰਾਜ਼ ਸਨ ਜਿਸਦੇ ਕਾਰਨ ਇਹ ਸਾਰਾ ਕੁਝ ਇਹ ਸਾਰਾ ਕੁੱਝ ਵਾਪਰਿਆ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਆਪਣੇ ਵਿਚਾਰ ਕਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *