ਭਾਈ ਅੰਮ੍ਰਿਤਪਾਲ ਸਿੰਘ ਦੇ ਇਸ ਸਾਥੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਏ ਜਥੇ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਦੇ ਵੱਲੋਂ ਆਪਣੇ ਘਰ ਦੀ ਛੱਤ ਉਪਰ ਫਾਇਰਿੰਗ ਕੀਤੀ ਗਈ ਹੈ ਤੇ ਉਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਗਈ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿਤੇ ਜਾ ਰਹੇ ਬਹੁਤ ਸਾਰੇ ਲੋਕਾਂ ਦਾ

ਕਹਿਣਾ ਹੈ ਕਿ ਪੁਲਿਸ ਵੱਲੋਂ ਇਹ ਸਹੀ ਕੀਤਾ ਗਿਆ ਹੈ ਉੱਥੇ ਹੀ ਬਹੁਤ ਹੈ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਜਾਣਬੁੱਝ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=hW8XDRTYBx8&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *