ਆਪਣੇ ਸਾਥੀ ਨੂੰ ਛੁਡਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਪਹੁੰਚ ਗਏ ਅੰਮ੍ਰਿਤਸਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵੀ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਜਾ ਰਿਹਾ ਹੈ ਕਿ ਹੁਣ ਭਾਈ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਵਿੱਚ ਪਹੁੰਚੇ ਹਨ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਹ ਥਾਣੇ ਵਿੱਚ ਪਹੁੰਚ ਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਸਾਥੀ ਨੂੰ

ਜਲਦ ਤੋਂ ਜਲਦ ਕੀਤਾ ਜਾਵੇ ਨਹੀਂ ਤਾਂ ਤੇ ਉਹ ਕਿਸ ਤਰੀਕੇ ਨਾਲ ਇਹ ਸਾਰਾ ਕੁਝ ਕਰ ਸਕਦੇ ਹਨ ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਾਣ ਬੁਝ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਨੌਜਵਾਨੀ ਨੂੰ ਸਹੀ ਰਾਹ ਤੇ ਪਾ ਰਹੇ ਹਨ ਜਿਸਦੇ ਨਾਲ ਕਿ ਸਰਕਾਰ ਦਾ ਨੁਕਸਾਨ ਹੋ ਰਿਹਾ ਹੈ ਜਿਸਦੇ ਕਾਰਨ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੇਂਟ ਬੋਕਸ ਦੇ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *