ਮੇਲੇ ਦੇ ਉਪਰ ਨੌਜਵਾਨਾਂ ਨੇ ਚਲਾ ਦਿੱਤੀਆਂ ਤਾੜ ਤਾੜ ਗੋ ਲੀ ਆਂ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਜਾਂਦੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਅੱਜਕਲ੍ਹ ਦੇ ਸਮੇਂ ਵਿਚ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਦੇਖਿਆ ਜਾਵੇ ਤਾਂ ਕੁਝ ਨੌਜਵਾਨਾਂ ਦੇ ਵੱਲੋਂ ਛੋਟੀਆਂ ਮੋਟੀਆਂ ਰੰਜਸ਼ਾਂ ਦੇ ਚਲਦੇ ਕੁੱਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਇਹ ਨੌਜਵਾਨ ਆਪਣੀ ਜਾਨ ਖਤਰੇ ਦੇ ਵਿੱਚ ਪਾ ਦਿੰਦੇ ਹਨ ਅਤੇ ਦੂਸਰਿਆਂ ਦੀ ਜਾਨ ਲੈਣ ਲਈ ਉਤਾਰੂ ਹੋ ਜਾਂਦੇ ਹਨ ਅਤੇ ਹੁਣ

ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਏਥੇ ਇੱਕ ਮੇਲਾ ਸੀ ਅਤੇ ਇਸ ਮੇਲੇ ਦੌਰਾਨ ਹੀ ਦੋ ਨੌਜਵਾਨਾਂ ਦੇ ਵਿਚਕਾਰ ਆਪਸੀ ਲੜਾਈ ਹੋ ਜਾਂਦੀ ਹੈ ਜਿਸ ਦੌਰਾਨ ਫਾਇਰ ਵੀ ਕੀਤੇ ਜਾਂਦੇ ਹਨ ਨਾਲ ਕਾਫੀ ਜਿਆਦਾ ਖਰਾਬ ਹੋ ਜਾਂਦਾ ਹੈ ਅਤੇ ਇੱਥੇ ਬਹੁਤ ਜਾਨੀ ਨੁਕਸਾਨ ਵੀ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਇਸ ਮਾਮਲੇ ਸੰਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੇ ਵਿਚ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *