ਕੌਮੀ ਇਨਸਾਫ਼ ਮੋਰਚੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਧਮਾਕੇਦਾਰ ਸਪੀਚ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੰਡੀਗੜ੍ਹ ਦੇ ਵਿਚ ਇਨਸਾਫ ਮੋਰਚਾ ਚੱਲ ਰਿਹਾ ਹੈ ਤਾਂ ਇਸ ਦੌਰਾਨ ਬਹੁਤ ਸਾਰੀਆਂ ਸੰਗਤਾਂ ਇਸ ਮੋਰਚੇ ਦੇ ਵਿਚ ਪਹੁੰਚੀਆਂ ਹਨ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਕਿਉਕਿ ਕਾਫੀ ਲੰਬੇ ਸਮੇਂ ਤੋ ਬੰਦੀ ਸਿੰਘ ਜੇਲਾਂ ਦੇ ਵਿਚ ਬੰਦ ਹਨ ਉਹਨਾਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਦਸਵੰਧ ਦੇ ਬੱਚੇ ਬਹੁਤ ਸਾਰੀਆਂ ਸੰਗਤਾਂ ਇਕੱਠੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬੰਦੀ ਸਿੰਘਾਂ ਨੂੰ ਰਿਹਾ ਕਰ ਦਿੱਤਾ ਜਾਵੇ ਇਸ ਸਬੰਧ ਦੇ ਵਿਚ ਹੁਣ ਭਾਈ ਅੰਮ੍ਰਿਤਪਾਲ ਸਿੰਘ ਵੀ ਸੰਗਤਾਂ ਦੇ ਨਾਲ ਇਸ ਮੋਰਚੇ ਦੇ ਵਿੱਚ

ਪਹੁੰਚੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਸਭ ਤੋਂ ਵੱਧ ਲੋਕਾਂ ਨੂੰ ਇਨਸਾਫ ਮੋਰਚੇ ਦੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਸਰਕਾਰ ਨੂੰ ਇਹ ਦੱਸਿਆ ਜਾ ਸਕੇ ਜੇਕਰ ਉਹ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਨਗੇ ਤਾਂ ਉਹ ਸਮੇਂ ਦੇ ਬੱਚੇ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਸਰਕਾਰਾਂ ਦੇ ਵੱਲੋਂ ਜਲਦੀ ਤੋਂ ਜਲਦੀ ਬੰਦੀ ਸਿੰਘਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/live/J4YmWI_kvw4?feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *