ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਖ਼ਬਰ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਮੈਡੀਕਲ ਦੀ ਪੜ੍ਹਾਈ ਕਰਨ ਵਾਲਿਆਂ ਨੂੰ ਲੱਗਣਗੀਆਂ ਮੌਜਾਂ ਸਰਕਾਰ ਨੇ ਕਰ ਤਾ ਇਹ ਅੇੈਲਾਨ ਨੈਸ਼ਨਲ ਮੈਡੀਕਲ ਯੂਨੀਵਰਸਿਟੀਆਂ ਵਿੱਚ ਕਮਿਸ਼ਨ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਅਤੇ ਹੋਰ ਯੂਨੀਵਰਸਿਟੀਆਂ ਵਿਚ ਪੰਜਾਹ ਪ੍ਰਤੀਸ਼ਤ ਸੀਟਾਂ ਦੇ ਸੰਬੰਧ ਵਿਚ ਫੀਸਾਂ ਅਤੇ ਹੋਰ ਸਾਰੇ ਖ਼ਰਚਿਆਂ ਨੂੰ ਨਿਰਧਾਰਿਤ ਕਰਨ ਦੇ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ
ਕਮਿਸ਼ਨ ਨੇ ਸ਼ਨੀਵਾਰ ਨੂੰ ਜਾਰੀ ਆਪਣੇ ਤਾਜ਼ਾ ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਹੈ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਪੰਜਾਹ ਫੀਸਦੀ ਫੀਸ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੋਵੇਗੀ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੇ ਵਿੱਚ ਕਿਹਾ ਗਿਆ ਹੈ ਵਿਆਪਕ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ ਇਹ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡੀਮਡ ਯੂਨੀਵਰਸਿਟੀਆਂ ਦੇ ਵਿੱਚ ਪੰਜਾਬ ਪ੍ਰਤੀਸ਼ਤ ਸੀਟਾਂ ਉਸ ਰਾਜ ਅਤੇ ਕੇਂਦਰ ਪ੍ਰਦੇਸ਼ ਦੀ ਸਰਕਾਰ ਦੁਆਰਾ
ਵਸੂਲ ਕੀਤੀਆਂ ਜਾਣਗੀਆਂ ਮੈਡੀਕਲ ਕਾਲਜਾਂ ਦੇ ਵਿੱਚ ਫ਼ੀਸਾਂ ਬਰਾਬਰ ਹੋਣੀਆਂ ਚਾਹੀਦੀਆਂ ਹਨ ਇਸ ਫੀਸ ਦਾ ਲਾਭ ਉਨ੍ਹਾਂ ਉਮੀਦਵਾਰਾਂ ਨੂੰ ਮਿਲੇਗਾ ਜਿਨ੍ਹਾਂ ਨੇ ਸਰਕਾਰੀ ਕੋਟੇ ਦੇ ਵਿੱਚ ਸੀਟਾਂ ਹਾਸਲ ਕੀਤੀਆਂ ਹਨ ਪਰ ਇਹ ਸੀਮਾ ਸਬੰਧਤ ਮੈਡੀਕਲ ਕਾਲਜ ਜਾ ਡੀਮਡ ਯੂਨੀਵਰਸਿਟੀ ਦੀਆਂ ਕੁੱਲ ਮਨਜ਼ੂਰ ਪੰਜਾਹ ਪ੍ਰਤੀਸ਼ਤ ਤਕ ਮਨਜ਼ੂਰ ਹੋਵੇਗੀ ਸਰਕਾਰ ਦੁਆਰਾ ਇਸੇ ਤਰ੍ਹਾਂ ਦੀਆਂ ਬਹੁਤ ਸਾਰੀਆਂ ਸਕੀਮਾਂ ਨੌਜਵਾਨਾਂ ਦੇ ਲਈ ਕੱਢੀਆਂ ਜਾ ਰਹੀਆਂ ਜੋ ਕਿ ਨੌਜਵਾਨਾਂ ਦੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹਨ ਅੱਜਕੱਲ੍ਹ ਜੇਕਰ ਦੇਖਿਆ
ਜਾਵੇ ਤਾਂ ਕਾਲਜਾਂ ਦੀਆਂ ਫ਼ੀਸਾਂ ਹੀ ਏਨੀਆਂ ਜ਼ਿਆਦਾ ਹਨ ਕਿ ਆਮ ਬੱਚਾ ਤਾਂ ਉਸ ਵਿਚ ਪੜ੍ਹ ਵੀ ਨਹੀਂ ਸਕਦਾ ਇਸ ਲਈ ਸਰਕਾਰ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਵੱਡੀਆਂ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਤਬਦੀਲੀਆਂ ਬਹੁਤ ਜ਼ਿਆਦਾ ਜ਼ਰੂਰੀ ਵੀ ਹਨ ਕਿਉਂਕਿ ਨਾ ਤਬਦੀਲੀਆਂ ਦੇ ਨਾਲ ਗ਼ਰੀਬ ਬੱਚਿਆਂ ਨੂੰ ਉਮੀਦ ਮਿਲਦੀ ਹੈ ਅਤੇ ਉਹ ਵੀ ਉਨ੍ਹਾਂ ਪੜ੍ਹਾਈਆਂ ਨੂੰ ਕਰ ਸਕਦੇ ਹਨ ਜਿਨ੍ਹਾਂ ਦੀ ਫੀਸ ਲੱਖਾਂ ਦੇ ਹਿਸਾਬ ਨਾਲ ਹੈ ਅਤੇ ਸਰਕਾਰਾਂ ਜੇਕਰ ਇਹੋ ਜਿਹਾ ਕੰਮ ਕਰਦੀ ਹੈ ਤਾਂ ਹਰ ਇੱਕ ਨੂੰ ਪੜ੍ਹਨ ਦਾ ਬਰਾਬਰ ਅਧਿਕਾਰ ਮਿਲ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ