ਚੰਨੀ ਨੂੰ ਐਲਾਨਿਆ ਗਿਆ ਮੁੱਖ ਮੰਤਰੀ ਦਾ ਚਿਹਰਾ!

Latest Update

ਪੰਜਾਬ ਕਾਂਗਰਸ ਪਾਰਟੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫ਼ੀ ਜ਼ਿਆਦਾ ਵਿਵਾਦ ਛਿੜਿਆ ਹੋਇਆ ਸੀ ਬਹੁਤ ਸਾਰੇ ਲੋਕ ਇਹ ਜਾਨਣਾ ਚਾਹੁੰਦੇ ਸੀ ਅਤੇ ਹੁਣ ਇਸ ਬਾਰੇ ਖ਼ਬਰ ਸਾਹਮਣੇ ਆ ਗਈ ਹੈ ਕਿ ਰਾਹੁਲ ਗਾਂਧੀ ਜੋ ਕਿ ਕਾਂਗਰਸ ਦੇ ਪ੍ਰਧਾਨ ਹਨ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵੀ ਅੱਖਾਂ ਨਮ ਹੋ ਗਈਆਂ ਦੇਖਿਆ ਜਾਵੇ

ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਲਈ ਮੰਗ ਕੀਤੀ ਜਾ ਰਹੀ ਸੀ ਪਰ ਨਵਜੋਤ ਸਿੰਘ ਸਿੱਧੂ ਵੀ ਇਸ ਦੌੜ ਦੇ ਵਿਚ ਸ਼ਾਮਲ ਸੀ ਜਿਸ ਕਾਰਨ ਕਾਂਗਰਸ ਪਾਰਟੀ ਦੇ ਵੱਲੋਂ ਇੱਕ ਸਰਵੇਖਣ ਕਰਵਾਇਆ ਗਿਆ ਸੀ ਜਿਸਦੇ ਵਿਚ ਲੋਕਾਂ ਦੇ ਵੱਲੋਂ ਦੱਸਿਆ ਗਿਆ ਸੀ ਕਿ ਕੌਣ ਮੁੱਖ ਮੰਤਰੀ ਦਾ ਚਿਹਰਾ ਹੋਣਾ ਚਾਹੀਦਾ ਹੈ ਅਤੇ ਇਸ ਸਰਵੇਖਣ ਦੇ ਵਿੱਚ ਚਰਨਜੀਤ ਸਿੰਘ ਚੰਨੀ ਦਾ ਨਾਮ ਅੱਗੇ ਸੀ ਜਿਸ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਵਿੱਚ ਵਿਆਹ ਵਾਲਾ ਮਾਹੌਲ ਪੈਦਾ ਹੋ ਚੁੱਕਿਆ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਸਟੇਜ ਦੇ ਉੱਤੇ ਵੀ ਅੱਖਾਂ ਭਰ ਲਈਆਂ ਸੀ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ

ਜਿਸ ਦੇ ਵਿਚ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ।ਦੇਖਿਆ ਜਾਵੇ ਤਾਂ ਇਸ ਪਾਰਟੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਉਤਾਰ ਚੜ੍ਹਾਅ ਆਉਂਦੇ ਹੋਏ ਦਿਖਾਈ ਦੇ ਰਹੇ ਹਨ ਪਰ ਫਿਰ ਵੀ ਇਸ ਪਾਰਟੀ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਲੋਕ ਇਨ੍ਹਾਂ ਨੂੰ ਮੌਕਾ ਦੇਣਗੇ ਇਸ ਪਾਰਟੀ ਦੇ ਵਿੱਚ ਤਾਲਮੇਲ ਦੀ ਕਾਫੀ ਜ਼ਿਆਦਾ ਕਮੀ ਹੈ ਕਿਉਂਕਿ ਅਕਸਰ ਅਸੀਂ ਦੇਖਦੇ ਹਾਂ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਇਸ ਪਾਰਟੀ ਦੇ ਵਿੱਚ ਕਾਫ਼ੀ ਜ਼ਿਆਦਾ ਉਥਲ ਪੁਥਲ ਹੁੰਦੀ ਹੋਈ ਦੇਖੀ ਗਈ ਸੀ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *