ਦਿੱਲੀ ਸਿੱਖ ਕੁੜੀ ਮਾਮਲੇ ਦੇ ਵਿੱਚ ਮਨੀਸ਼ਾ ਗੁਲਾਟੀ ਨੇ ਕੀਤੇ ਵੱਡੇ ਖੁਲਾਸੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਦੇ ਨਾਲ ਬਹੁਤ ਕੁਝ ਗਲਤ ਹੋ ਰਿਹਾ ਹੈ ਸਾਡੇ ਸਮਾਜ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਔਰਤਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਅਤੇ ਉਨ੍ਹਾਂ ਦੇ ਚ ਦਹਿਸ਼ਤ ਵੀ ਪੈਦਾ ਹੋ ਰਹੀ ਹੈ ਭਾਵੇਂ ਕਿ ਔਰਤਾਂ ਦੀ ਸੁਰੱਖਿਆ ਦੇ ਲਈ ਕੁਝ ਕਮਿਸ਼ਨ ਵੀ ਬਣਾਏ ਜਾਂਦੇ ਹਨ ਇਸੇ ਤਰ੍ਹਾਂ ਨਾਲ ਮਹਿਲਾ ਕਮਿਸ਼ਨ ਵੀ ਬਣਾਇਆ ਗਿਆ ਹੈ ਜੋ ਸਾਰੇ ਹੀ ਸੂਬਿਆਂ ਦੇ ਵਿੱਚ ਕੰਮ ਕਰ ਰਿਹਾ ਹੈ ਪਰ ਦੇਖਿਆ ਜਾਵੇ ਤਾਂ ਇਨ੍ਹਾਂ ਕਮਿਸ਼ਨਾਂ ਦੇ ਵੱਲੋਂ ਵੀ ਕੁਝ ਖ਼ਾਸ ਕੰਮ ਨਹੀਂ ਕੀਤਾ ਜਾ ਰਿਹਾ

ਜਿਸ ਕਾਰਨ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਜੇਕਰ ਇਨ੍ਹਾਂ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਕੀਤਾ ਜਾ ਰਿਹਾ ਹੁੰਦਾ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ ਪੰਜਾਬ ਦੇ ਵਿੱਚ ਵੀ ਮਹਿਲਾ ਕਮਿਸ਼ਨ ਕੰਮ ਕਰ ਰਿਹਾ ਹੈ ਅਤੇ ਇਸ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹਨ ਜਿਨ੍ਹਾਂ ਦੇ ਵੱਲੋਂ ਅਕਸਰ ਹੀ ਸੋਸ਼ਲ ਮੀਡੀਆ ਦੇ ਉਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ ਜਾਂਦਾ ਹੈ ਅਤੇ ਹੁਣ ਦਿੱਲੀ ਸਿੱਖ ਕੁੜੀ ਮਾਮਲੇ ਦੇ ਵਿੱਚ ਵੀ ਉਨ੍ਹਾਂ ਨੇ ਬਹੁਤ ਸਾਰੀਆਂ ਗੱਲਾਂ ਕਹੀਆਂ ਹਨ ਕਿਸਾਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਨਿੰਦਣਯੋਗ ਹੈ ਅਤੇ ਇਸ ਮਾਮਲੇ ਦੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ

ਇਸ ਤੋਂ ਇਲਾਵਾ ਇਸ ਮਾਮਲੇ ਦੇ ਵਿੱਚ ਅਠਾਰਾਂ ਲੋਕਾਂ ਦੇ ਗ੍ਰਿਫ਼ਤਾਰ ਹੋ ਜਾਣ ਵਾਲੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਜਲਦੀ ਹੀ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ।ਇਸ ਤੋਂ ਇਲਾਵਾ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ਦੇ ਉਤੇ ਲਾਈਵ ਹੋ ਕੇ ਬਹੁਤ ਸਾਰੇ ਹੋਰ ਮਾਮਲਿਆਂ ਦੇ ਉੱਤੇ ਵੀ ਗੱਲਬਾਤ ਕੀਤੀ ਹੈ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਨੂੰ ਸੁਲਝਾਉਣ ਦੀ ਜ਼ਰੂਰਤ ਹੈ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਰੋਜ਼ਾਨਾ ਹੀ ਉਨ੍ਹਾਂ ਦੇ ਕੋਲ ਅਨੇਕਾਂ ਮਾਮਲੇ ਦਰਜ ਹੁੰਦੇ ਹਨ

ਅਤੇ ਇਨ੍ਹਾਂ ਦੇ ਵੱਲੋਂ ਕੋਸ਼ਿਸ਼ ਰਹਿੰਦੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਮਾਮਲਿਆਂ ਨੂੰ ਸੁਲਝਾਇਆ ਜਾਵੇ ਅਤੇ ਇਨ੍ਹਾਂ ਦੇ ਵੱਲੋਂ ਇਨ੍ਹਾਂ ਮਾਮਲਿਆਂ ਸਬੰਧੀ ਗੱਲਬਾਤ ਵੀ ਸੁਣੀ ਜਾਂਦੀ ਹੈ ਉਸ ਤੋਂ ਬਾਅਦ ਉਸ ਮਾਮਲੇ ਦੇ ਨਤੀਜੇ ਦੇ ਉੱਤੇ ਵੀ ਪਹੁੰਚਿਆ ਜਾਂਦਾ ਹੈ ਤੇ ਫੈਸਲਾ ਵੀ ਸੁਣਾਇਆ ਜਾਂਦਾ ਹੈ ਜਿਸ ਲਈ ਸਮਾਂ ਵੀ ਲੱਗ ਜਾਂਦਾ ਹੈ ਸੋ ਬਹੁਤ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਵੀ ਆਪਣਾ ਵਿਚਾਰ ਦਿੱਤਾ ਜਾ ਰਿਹਾ ਹੈ ਕਿ ਮਹਿਲਾ ਕਮਿਸ਼ਨ ਦੇ ਵੱਲੋਂ ਕਿਸ ਪ੍ਰਕਾਰ ਦਾ ਕੰਮ ਕੀਤਾ ਜਾ ਰਿਹਾ ਹੈ ਕੁਝ ਲੋਕ ਇਨ੍ਹਾਂ ਦੇ ਕੰਮ ਨੂੰ ਪਸੰਦ ਕਰ ਰਹੇ ਹਨ ਪਰ ਉੱਥੇ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *