ਪੰਜਾਬ ‘ਚ ਹੋ ਸਕਦਾ ਹੈ ਇਹ ਕੰਮ ,ਹੋ ਜਾਓ ਤਿਆਰ

Latest Update

ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਲਗਾਤਾਰ ਤਿੰਨ ਦਿਨ ਬਿਜਲੀ ਦੇ ਕੱਟ ਲੱਗ ਸਕਦੇ ਹਨ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਲਈ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ ਆਏ ਦਿਨ ਹੀ ਕੇਂਦਰ ਸਰਕਾਰ ਦੇਵੇਗੀ ਜਾਂ ਫਿਰ ਸੂਬੇ ਸਰਕਾਰ ਦੇਵੇਗੀ ਕੋਈ ਨਾ ਕੋਈ ਨਵਾਂ ਐਲਾਨ ਕਰ ਦਿੱਤਾ ਜਾਂਦਾ ਹੈ ਜਿਸ ਦਾ ਫਾਇਦਾ ਲੋਕਾਂ ਨੂੰ ਬਹੁਤ ਵੱਡੇ ਪੱਧਰ ਤੇ ਮਿਲ ਸਕਦਾ ਵੱਖ ਵੱਖ ਵਿਭਾਗਾਂ ਦੇ ਵਿੱਚ ਕੀਤੀਆਂ ਜਾਣ ਵਾਲੀਆਂ

ਤਬਦੀਲੀਆਂ ਅਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਬਿਜਲੀ ਦੀ ਸਪਲਾਈ ਉੱਤੇ ਵੀ ਟਿਕੇ ਹੋਏ ਹਨ ਉੱਥੇ ਹੀ ਘਰਾਂ ਦੇ ਵਿੱਚ ਵੀ ਬਿਜਲੀ ਦੀ ਸਪਲਾਈ ਬਹੁਤੀ ਜ਼ਿਆਦਾ ਜ਼ਰੂਰੀ ਹੋ ਜਾਂਦੀ ਹੈ ਬਿਜਲੀ ਵਿਭਾਗ ਦੇ ਵੱਲੋਂ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਕੀ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਵਿਚ ਤਿੰਨ ਦਿਨ ਦੇ ਲਈ ਬਿਜਲੀ ਦੇ ਕੱਟ ਲੱਗ ਸਕਦੇ ਹਨ ਅਤੇ ਇਹ ਵੀ ਦੱਸ ਦਿੱਤਾ ਜਾਂਦਾ ਹੈ ਕਿ ਆਖਿਰਕਾਰ ਪੰਜਾਬ ਦੇ ਵਿੱਚ ਕਿਸ ਕਿਸ ਇਲਾਕੇ ਦੇ ਵਿਚ ਇਸ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਸਕਦਾ ਹੈ ਅਤੇ ਪਹਿਲਾਂ ਹੀ ਇਨਫਰਮੇਸ਼ਨ ਦੇ ਦਿੱਤੀ ਜਾਂਦੀ ਹੈ ਤਾਂ ਕਿ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ

ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਬਿਜਲੀ ਵਿਭਾਗ ਦੇ ਵੱਲੋਂ ਪਹਿਲਾਂ ਹੀ ਇਹ ਲੋਕਾਂ ਨੂੰ ਹਦਾਇਤਾਂ ਦੇ ਦਿੱਤੀਆਂ ਜਾਂਦੀਆਂ ਹਨ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਉਨ੍ਹਾਂ ਦੇ ਵੱਲੋਂ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਹੈ ਕਿ ਇੰਨੇ ਤੋਂ ਲੈ ਕੇ ਇੰਨੇ ਵਜੇ ਤੱਕ ਬਿਜਲੀ ਦਾ ਕੱਟ ਲੱਗਿਆ ਰਹੇਗਾ ਇਸ ਲਈ ਤੁਸੀਂ ਜੋ ਵੀ ਘਰਾਂ ਦੇ ਕੰਮ ਕਰਨੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਿਪਟਾ ਲਵੋ ਤਾਂ ਕਿ ਤੁਹਾਨੂੰ ਪੂਰੇ ਦਿਨ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *