ਹਮੇਸ਼ਾ ਹੀ ਸਾਡਾ ਇਹ ਉਦੇਸ਼ ਹੁੰਦਾ ਹੈ ਕਿ ਅਸੀਂ ਤੁਹਾਡੇ ਲਈ ਸਰਕਾਰ ਦੁਆਰਾ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਅਤੇ ਉਸਦੇ ਨਾਲ ਸਰਕਾਰ ਦੇ ਵੱਲੋਂ ਕੋਈ ਵੀ ਪਾਲਿਸੀ ਜਾਂ ਫਿਰ ਕਿਸੇ ਵੀ ਤਰ੍ਹਾਂ ਦੇ ਲਾਭ ਦੀ ਸ਼੍ਰੇਣੀ ਦੀ ਗੱਲ ਕੀਤੀ ਜਾਂਦੀ ਹੈ ਤਾਂ ਅਸੀਂ ਉਸ ਚੀਜ਼ ਨੂੰ ਤੁਹਾਡੇ ਸਾਹਮਣੇ ਸਭ ਤੋਂ ਪਹਿਲਾਂ ਲੈ ਕੇ ਆਉਂਦੇ ਹਾਂ ਕਿਉਂਕਿ ਇਹ ਖ਼ਬਰਾਂ ਬਹੁਤ ਜ਼ਿਆਦਾ ਜ਼ਰੂਰੀ ਹੁੰਦੀਆਂ ਹਨ ਆਮ ਲੋਕਾਂ ਦੇ ਲਈ ਕਿਉਂਕਿ ਗ਼ਰੀਬ ਲੋਕਾਂ ਨੂੰ ਜ਼ਿਆਦਾਤਰ ਪਤਾ ਹੀ ਨਹੀਂ ਲੱਗਦਾ ਕਿ ਸਰਕਾਰ ਦੇ ਵੱਲੋਂ ਆਖਿਰਕਾਰ ਕਿਸ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ
ਅਤੇ ਨਾ ਹੀ ਉਨ੍ਹਾਂ ਨੂੰ ਜਲਦੀ ਜਲਦੀ ਕੋਈ ਇਨ੍ਹਾਂ ਸਕੀਮਾਂ ਦੇ ਬਾਰੇ ਦੱਸਦਾ ਹੈ ਅਤੇ ਇਹ ਸਕੀਮਾਂ ਇਸੇ ਤਰੀਕੇ ਦੇ ਨਾਲ ਦੱਬੀਆਂ ਰਹਿ ਜਾਂਦੀਆਂ ਹਨ ਜਾਂ ਫਿਰ ਸਰਕਾਰ ਦੇ ਵੱਲੋਂ ਕਈ ਵਾਰ ਇਹੋ ਜਿਹੇ ਰੂਲ ਬਣਾ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਸਾਨੂੰ ਪਤਾ ਹੀ ਨਹੀਂ ਹੁੰਦਾ ਅਤੇ ਜਦੋਂ ਅਸੀਂ ਕਿਤੇ ਸਰਕਾਰੀ ਦਫ਼ਤਰ ਦੇ ਵਿੱਚ ਕੋਈ ਕੰਮ ਕਰਨ ਵਾਸਤੇ ਜਾਂਦੇ ਹਾਂ ਤਾਂ ਉੱਥੇ ਸਾਨੂੰ ਪਤਾ ਲੱਗਦਾ ਹੈ ਕਿ ਸਰਕਾਰ ਦੇ ਵੱਲੋਂ ਹੁਣ ਇਸ ਤਰ੍ਹਾਂ ਦੇ ਰੋਲ ਬਣਾ ਦਿੱਤੇ ਗਏ ਹਨ ਅਤੇ ਸਾਨੂੰ ਉਨ੍ਹਾਂ ਬਾਰੇ ਪਤਾ ਹੀ ਨਹੀਂ ਹੁੰਦਾ ਇਸ ਲਈ ਅਸੀਂ ਤੁਹਾਡੇ ਲਈ ਹਮੇਸ਼ਾ ਸਹੀ ਜਾਣਕਾਰੀ ਲੈ ਕੇ ਹਾਜ਼ਰ
ਹੁੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਸਭ ਤੋਂ ਪਹਿਲਾਂ ਲਾਈਕ ਕਰ ਲਵੋ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਜੇਕਰ ਤੁਸੀਂ ਇਸ ਕੰਮ ਲਈ ਵਰਤੋਗੇ ਆਧਾਰ ਕਾਰਡ ਤਾਂ ਲੱਗੂ ਲੱਖਾਂ ਦਾ ਜੁਰਮਾਨਾ ਇਹ ਤੁਹਾਨੂੰ ਸਾਰਿਆਂ ਨੂੰ ਜਾਣਨਾ ਬਹੁਤ ਜ਼ਿਆਦਾ ਜ਼ਰੂਰੀ ਹੈ ਕਿ ਆਖਿਰਕਾਰ ਸਰਕਾਰ ਨੇ ਅਜਿਹਾ ਕੀ ਕੀਤਾ ਹੈ ਦੇਸ਼ ਦੇ ਹਰ ਇੱਕ ਨਾਗਰਿਕ ਦੇ ਲਈ ਆਧਾਰ ਕਾਰਡ ਇਕ ਜ਼ਰੂਰੀ ਦਸਤਾਵੇਜ਼ ਬਣ ਚੁੱਕਿਆ ਹੈ ਇਸ ਦੇ ਨਾਲ ਹੀ ਪੈਨ ਕਾਰਡ ਅਤੇ ਕਈ ਹੋਰ ਅਜੇ ਪਰੂਫ ਹਨ ਜੋ ਕਿ ਹਰ ਇੱਕ ਵਿਅਕਤੀ ਲਈ ਬਹੁਤ ਜ਼ਿਆਦਾ ਜ਼ਰੂਰੀ ਹੋ ਚੁੱਕੇ ਹਨ
ਆਧਾਰ ਕਾਰਡ ਦੀ ਵਰਤੋਂ ਆਮ ਪਛਾਣ ਪੱਤਰ ਦੇ ਰੂਪ ਵਿੱਚ ਕੀਤੀ ਜਾਂਦੀ ਹੈ ਜਦ ਕਿ ਪੈਨ ਕਾਰਡ ਦੀ ਵਰਤੋਂ ਬੈਂਕਾਂ ਦੇ ਵਿੱਚ ਜਾਂ ਫਿਰ ਕਿਸੇ ਲੈਣ ਦੇਣ ਦੇ ਲਈ ਕੀਤੀ ਜਾਂਦੀ ਹੈ ਪਰ ਹੁਣ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਜੇਕਰ ਕੋਈ ਆਧਾਰ ਕਾਰਡ ਦੀ ਦੁਰਵਰਤੋਂ ਕਰਦਾ ਹੈ ਦੱਸ ਨੂੰ ਇੱਕ ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ