ਲੱਖੇ ਸਧਾਣੇ ਦੀ ਇਹ ਆਡੀਓ ਹੋਈ ਲੀਕ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਛੋਟਾ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਲੱਖਾ ਸਿਧਾਣਾ ਵੱਲੋਂ ਇੱਥੇ ਕ ਸਕੂਲ ਦੀ ਪ੍ਰਿੰਸੀਪਲ ਨੂੰ ਫੋਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੇ ਇਸ ਲਈ ਉਸ ਵਿਚ ਪੜ੍ਹਾਇਆ ਜਾ ਰਿਹਾ ਹੈ ਕਿ ਹਿੰਦੀ ਉਨ੍ਹਾਂ ਦੀ ਮਾਂ ਭਾਸ਼ਾ ਹੈ ਪਰ ਪੰਜਾਬੀਆਂ ਦੀ ਤਾਂ ਮਾਤ ਭਾਸ਼ਾ ਪੰਜਾਬੀ ਹੈ ਇਸ ਲਈ ਉਹ

ਨਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਤਰੀਕੇ ਨਾਲ ਉਨ੍ਹਾਂ ਦੇ ਵੱਲੋਂ ਗਲਤ ਕੀਤਾ ਜਾ ਰਿਹਾ ਹੈ ਤਾਂ ਇੱਥੇ ਪ੍ਰਿੰਸੀਪਲ ਦੇ ਵੱਲੋਂ ਮਾਫੀ ਮੰਗੀ ਜਾਂਦੀ ਹੈ ਅਤੇ ਕਿਹਾ ਜਾਂਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਉਹਨਾਂ ਦੇ ਵੱਲੋਂ ਇਹ ਸਾਰਾ ਕੁੱਝ ਬੰਦ ਕਰ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੇਂਟ ਬੋਕਸ ਰੇਟ ਦੇ ਸਕਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=Cc350es4ibk&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *