ਇਸ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਹੋਇਆ ਰੱਦ, ਦੇਖੋ ਟਾਵਰ ਤੇ ਚੜ੍ਹ ਕੇ ਕੀਤਾ ਇਹ ਕੰਮ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਨਾਲ ਨਾਲ ਹੋਰ ਵੀ ਚਾਰ ਸੂਬਿਆਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਉੱਤਰ ਪ੍ਰਦੇਸ਼ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਜਿਸ ਕਾਰਨ ਚਾਰੇ ਪਾਸੇ ਸਿਆਸਤ ਦਾ ਮਾਹੌਲ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਿਆਸਤ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਅਤੇ ਹੁਣ ਇੱਕ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਝਾਂਸੀ ਦੇ ਇਕ ਹਲਕੇ ਦੇ ਵਿੱਚ ਇੱਕ ਉਮੀਦਵਾਰ ਨੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਨਾਮਜ਼ਦਗੀ ਪੱਤਰ ਭਰਿਆ ਸੀ

ਪਰ ਹੁਣ ਉਸ ਦੇ ਪੇਪਰ ਰੱਦ ਹੋ ਗਏ ਹਨ ਕਿਸੇ ਵਜ੍ਹਾ ਕਾਰਨ ਇਹ ਪੇਪਰ ਰੱਦ ਕੀਤੇ ਗਏ ਹਨ ਪਰ ਇਹ ਆਜ਼ਾਦ ੳੁਮੀਦਵਾਰ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਆ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਪੇਸ਼ੇ ਤੋਂ ਇਕ ਇੰਜਨੀਅਰ ਹੈ ਅਤੇ ਇਸ ਦੇ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜੀ ਜਾਣੀ ਸੀ ਅਤੇ ਹੁਣ ਇਸ ਦੇ ਜਦੋਂ ਪੇਪਰ ਰੱਦ ਹੋਏ ਤਾਂ ਇਸ ਨੂੰ ਪਤਾ ਚੱਲਿਆ ਉਸ ਤੋਂ ਬਾਅਦ ਇਸ ਨੇ ਮੋਬਾਇਲ ਟਾਵਰ ਤੇ ਚੜ੍ਹ ਕੇ ਹਾਈਵੋਲਟੇਜ਼ ਡਰਾਮਾ ਕੀਤਾ ਦੱਸਿਆ ਜਾ ਰਿਹਾ ਹੈ ਕਿ ਕਾਫੀ ਲੰਬਾ ਸਮਾਂ ਹੈ ਉਪਰ ਹੀ ਖੜ੍ਹਾ ਰਿਹਾ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ

ਇਸ ਦੀ ਜਾਣਕਾਰੀ ਦਿੱਤੀ ਗਈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਵਿਅਕਤੀ ਨੂੰ ਬਹੁਤ ਜ਼ਿਆਦਾ ਮਿੰਨਤਾਂ ਕਰਨ ਤੋਂ ਬਾਅਦ ਹੇਠਾਂ ਉਤਾਰਿਆ ਅਤੇ ਇਸ ਮਾਮਲੇ ਦੇ ਵਿੱਚ ਸ਼ਾਂਤੀ ਮਹਿਸੂਸ ਕੀਤੀ ਗਈ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਮਾਮਲੇ ਅੱਜਕਲ ਕਾਫੀ ਜ਼ਿਆਦਾ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਲੋਕਾਂ ਦੇ ਵੱਲੋਂ ਆਪਣੇ ਹੱਕ ਲੈਣ ਦੇ ਲਈ ਵਿਰੋਧ ਕੀਤਾ ਜਾਂਦਾ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਵੀ ਅਪਣਾਏ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *