ਮੌਸਮ ਫਿਰ ਹੋਵੇਗਾ ਖ਼ਰਾਬ,ਲੋਕਾਂ ਨੂੰ ਕਰੇਗਾ ਪ੍ਰੇਸ਼ਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੌਸਮ ਨੇ ਇਸ ਵਾਰ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਹੈ ਇਕ ਪਾਸੇ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਇਸ ਦੇ ਨਾਲ ਹੀ ਆਵਾਜਾਈ ਵੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ ਕੁਝ ਲੋਕ ਠੰਢ ਨਾਲ ਪ੍ਰੇਸ਼ਾਨ ਹੋਏ ਅਤੇ ਕੁਝ ਲੋਕਾਂ ਦੀ ਠੰਢ ਦੇ ਨਾਲ ਜਾਨ ਚਲੀ ਗਈ ਅਕਸਰ ਹੀ ਅਸੀਂ ਸੁਣਦੇ ਹਾਂ ਕਿ ਲੋਹੜੀ ਤੋਂ ਬਾਅਦ ਮੌਸਮ ਠੀਕ ਹੋ ਜਾਂਦਾ ਹੈ ਪਰ ਇਸ ਵਾਰ ਅਜਿਹਾ ਨਹੀਂ ਹੋਇਆ ਲੋਹੜੀ ਤੋਂ ਬਾਅਦ ਵੀ ਭਾਰੀ ਮੀਂਹ ਪੈਂਦੇ ਰਹੇ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਸਾਹਮਣੇ ਆਈਆਂ

ਜਿਸ ਕਾਰਨ ਲੋਕਾਂ ਦੀਆਂ ਦਿੱਕਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪਹਾੜੀ ਇਲਾਕਿਆਂ ਦੇ ਵਿੱਚ ਵੀ ਬਰਫ਼ਬਾਰੀ ਲਗਾਤਾਰ ਜਾਰੀ ਹੈ ਪਿਛਲੇ ਦਿਨਾਂ ਦੇ ਵਿੱਚ ਇੱਕ ਖ਼ਬਰ ਵੀ ਸਾਹਮਣੇ ਆਈ ਸੀ ਜਿਸ ਨੇ ਸਾਰਿਆਂ ਨੂੰ ਹੈਰਾਨ ਕੀਤਾ ਸੀ ਕਿ ਪਹਾੜੀ ਇਲਾਕਿਆਂ ਦੇ ਵਿੱਚ ਕੁੱਝ ਲੋਕ ਫਸ ਗਏ ਸੀ ਅਤੇ ਉਨ੍ਹਾਂ ਦੀ ਮੌਤ ਵੀ ਹੋ ਗਈ ਸੀ ਸੋ ਇਸ ਲਈ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਮੌਸਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਤਾਂ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਬਦਲਦੇ ਹੋਏ ਮੌਸਮ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਪਣੇ ਘਰ ਤੋਂ ਬਹੁਤ ਜ਼ਿਆਦਾ ਦੂਰ ਚਲੇ ਜਾਂਦੇ ਹਨ ਜਿਸ ਕਾਰਨ ਕਈ ਵਾਰ ਖ਼ਰਾਬ ਮੌਨਸੂਨਾਂ ਦੇ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ ਸੋ ਇਸ ਮਾਮਲੇ ਸਬੰਧੀ ਹੁਣ ਇੱਕ ਵਾਰ ਫਿਰ ਤੋਂ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਨੌੰ ਫਰਵਰੀ ਨੂੰ ਪੰਜਾਬ ਦੇ ਵਿੱਚ ਮੁੜ ਤੋਂ ਮੀਂਹ ਪੈ ਸਕਦਾ ਹੈ ਜਿਸ ਕਾਰਨ ਠੰਢ ਮੁੜ ਵਧ ਜਾਵੇਗੀ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਪਰ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕ ਮੌਸਮ ਦੇ ਹਿਸਾਬ ਦੇ ਨਾਲ ਪ੍ਰਬੰਧ ਕਰ ਲੈਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *