ਦੀਪ ਸਿੱਧੂ ਦੀ ਯਾਦ ਵਿਚ ਇੱਥੇ ਬਣੇਗੀ ਵੱਡੀ ਇਮਾਰਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹੈ ਦੀਪ ਸਿੱਧੂ ਦੀ ਮੌਤ ਨੂੰ ਪੂਰਾ ਇਕ ਸਾਲ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਹੁਣ ਦੀਪ ਸਿੱਧੂ ਨੂੰ ਚਾਹੁਣ ਵਾਲੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਨੂੰ ਯਾਦ ਕੀਤਾ ਜਾ ਰਿਹਾ ਹੈ ਕਿਉਂਕਿ ਦੀਪ ਸਿੱਧੂ ਇੱਕ ਅਜਿਹੀ ਸ਼ਖ਼ਸੀਅਤ ਸੀ ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਦੇ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਇਕ ਵੱਖਰੇ ਢੰਗ ਦੇ ਨਾਲ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ ਜਿਸਦੇ ਨਾਲ ਪੰਜਾਬ ਦੇ ਨੌਜਵਾਨ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋਏ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਦੀਪ ਸਿੱਧੂ ਦੇ ਨਾਲ ਜੁੜੇ ਸੀ ਪਰ ਜਦੋਂ ਅਚਾਨਕ ਹੀ ਦੀਪ ਸਿੱਧੂ ਦੀ ਮੌਤ ਦੀ ਖਬਰ ਸਾਹਮਣੇ ਆਉਂਦੀ ਹੈ ਤਾਂ ਬਹੁਤ ਸਾਰੇ ਨੌਜਵਾਨਾਂ ਨੂੰ ਧੱਕਾ ਲੱਗਦਾ

ਹੈ ਅਤੇ ਬਹੁਤ ਸਾਰੇ ਨੌਜਵਾਨ ਨਿਰਾਸ਼ਾ ਦਾ ਸਾਹਮਣਾ ਕਰਦੇ ਹਨ ਪਰ ਹੁਣ ਜਦੋਂ 15 ਫਰਵਰੀ ਦਾ ਦਿਨ ਆ ਰਿਹਾ ਹੈ ਤਾਂ ਇਕ ਵਾਰ ਫਿਰ ਤੋਂ ਪੰਜਾਬ ਦੇ ਨੌਜਵਾਨ ਦੀਪ ਸਿੱਧੂ ਨੂੰ ਯਾਦ ਕਰ ਰਹੇ ਹਨ ਅਤੇ ਹੁਣ ਕਈ ਥਾਵਾਂ ਤੇ ਦੀਪ ਸਿੱਧੂ ਦੀ ਯਾਦ ਵਿੱਚ ਸਮਾਗਮ ਰੱਖੇ ਗਏ ਹਨ ਅੱਜ ਇਥੇ ਦੀਪ ਸਿੱਧੂ ਨੂੰ ਯਾਦ ਕੀਤਾ ਜਾਵੇਗਾ ਇਸ ਦੇ ਨਾਲ ਹੀ ਹੁਣ ਇਕ ਵੱਡੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਦੀਪ ਸਿੱਧੂ ਦੀ ਯਾਦਗਰ ਬਣਾਈ ਜਾਵੇਗੀ ਜਿਸ ਬਾਰੇ ਪ੍ਰਬੰਧਕਾਂ ਦੇ ਵੱਲੋਂ ਅਤੇ ਉਸ ਦੇ ਪਰਵਾਰਕ ਮੈਂਬਰਾਂ ਦੇ ਵੱਲੋਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *