ਇਸ ਨੌਜਵਾਨ ਨੇ ਕੌਮੀ ਇਨਸਾਫ਼ ਮੋਰਚੇ ਤੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੰਡੀਗੜ੍ਹ ਦੇ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਇਨਸਾਫ ਮੋਰਚਾ ਚੱਲ ਰਿਹਾ ਹੈ ਜਿਸਦੇ ਚਲਦੇ ਹੁਣ ਬਹੁਤ ਸਾਰੇ ਨੌਜਵਾਨ ਇਸ ਮੋਰਚੇ ਦੇ ਵਿਚ ਸ਼ਮੂਲੀਅਤ ਕਰ ਰਹੇ ਹਨ ਤਾਂ ਜੋ ਜਲਦੀ ਤੋਂ ਜਲਦੀ ਇਸ ਮੋਰਚੇ ਨੂੰ ਦਿੱਤਾ ਜਾ ਸਕੇ ਅਤੇ ਸਰਕਾਰ ਨੂੰ ਇਹ ਅਹਿਸਾਸ ਕਰਵਾਇਆ ਜਾ ਸਕੇ ਕਿ ਉਨ੍ਹਾਂ ਦੇ ਵੱਲੋਂ ਸਾਰਿਆਂ ਦੇ ਲਈ ਇੱਕ ਨੂੰ ਨਹੀਂ ਅਪਣਾਇਆ ਜਾ ਰਿਹਾ ਹੈ ਜਿਸ ਦੇ ਚੱਲਦੇ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਬਹੁਤ ਸਾਰੇ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਗਏ ਹਨ ਇਸ ਦੇ ਚਲਦੇ ਬਹੁਤ ਸਾਰੇ ਨੌਜਵਾਨਾਂ ਦੇ ਇੰਟਰਵਿਊ ਵੀ ਸਾਹਮਣੇ ਆਉਂਦੇ ਹਨ ਜਿੱਥੇ ਨੌਜਵਾਨਾਂ ਦੇ ਵੱਲੋਂ ਚੜ੍ਹਦੀ ਕਲਾ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਸਿੱਖ ਇਤਿਹਾਸ ਦੇ ਨਾਲ

ਜੁੜੀਆਂ ਹੋਈਆਂ ਬਹੁਤ ਸਾਰੀਆਂ ਗਲਾਂ ਦੱਸੀਆਂ ਜਾਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਵੀ ਹੋ ਜਾਂਦੇ ਹਨ ਕਿਉਂਕਿ ਕੁੱਝ ਨੌਜਵਾਨ ਅਜਿਹੇ ਹਨ ਜੋ ਆਪਣੇ ਇਤਿਹਾਸ ਦੀ ਚੰਗੀ ਜਾਣਕਾਰੀ ਰੱਖਦੇ ਹਨ ਜਿਸ ਦੇ ਚਲਦੇ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਉਹ ਆਪਣੇ ਵਿਚਾਰ ਪੇਸ਼ ਕੀਤੇ ਗਏ ਹਨ ਉਸ ਦਾ ਕਹਿਣਾ ਹੈ ਕਿ ਜਲਦੀ ਹੀ ਉਨ੍ਹਾਂ ਦੇ ਵੱਲੋਂ ਇਹ ਮੋਰਚਾ ਫਤਹਿ ਕਰ ਲਿਆ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *