ਹੁਣ ਇਸ ਥਾਂ ਤੇ ਹੋ ਰਿਹਾ ਹੈ ਇਹ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੰਮ੍ਰਿਤਸਰ ਤੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਤਾਂ ਹੁਣ ਇਸੇ ਤਰ੍ਹਾਂ ਦੀ ਹੀ ਇਕ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਥੇ ਇੱਕ ਹੋਟਲ ਦੇ ਵਿਚ ਅਸ਼ਲੀਲ ਡਾਂਸ ਕੀਤੇ ਜਾ ਰਹੇ ਸੀ ਜਿਸ ਤੋਂ ਬਾਅਦ ਹੁਣ ਪੁਲਸ ਮੁਲਾਜ਼ਮਾਂ ਵੱਲੋਂ ਇੱਥੇ ਛਾਪੇਮਾਰੀ ਕੀਤੀ ਗਈ ਹੈ ਤਾਂ ਉਨ੍ਹਾਂ ਦੇ ਵੱਲੋਂ ਕੁਝ ਨਾਬਾਲਗਾਂ ਨੂੰ ਹਿਰਾਸਤ ਦੇ ਵਿਚ ਲਿਆ ਗਿਆ ਹੈ ਅਤੇ ਕਈ ਹੋ ਕੇ ਵੀ ਓਥੋਂ ਬਰਾਮਦ ਕੀਤੇ ਗਏ ਹਨ ਜਿਸ ਤੋਂ ਬਾਅਦ ਹੁਣ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋ ਹੋਟਲ ਦੇ ਮੈਨੇਜਰ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ

ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਨ ਤੋਂ ਬਾਅਦ ਜੋ ਵੀ ਦੋਸ਼ੀ ਪਾਏ ਜਾਣਗੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *