ਵੇਖੋ ਕਿਵੇਂ ਇਸ ਔਰਤ ਨੇ ਮਿੰਟਾਂ ਵਿੱਚ ਕੀਤੀ ਵੱਡੀ ਚੋਰੀ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਲੋਕਾਂ ਵੱਲੋਂ ਦਿਨ-ਦਿਹਾੜੇ ਹੀ ਇਸ ਤਰਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ ਹੁਣ ਇਸੇ ਤਰ੍ਹਾਂ ਦਾ ਹੀ ਇਕ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਕ ਔਰਤ ਦੇ ਵੱਲੋਂ ਬਹੁਤ ਹੀ ਚਲਾਕੀ ਦੇ ਨਾਲ ਸੁਨਿਆਰੇ ਦੀ ਦੁਕਾਨ ਦੇ ਉੱਤੋਂ ਸੋਨੇ ਦੀ ਚੇਨ ਨਾ ਚੋਰੀ ਕੀਤੀ ਜਾ ਰਹੀ ਹੈ ਇਸ ਦੌਰਾਨ ਸੁਨਿਆਰਾ ਗੱਲਬਾਤ ਦੇ ਵਿੱਚ ਉਲਝਿਆ ਹੋਇਆ ਦਿਖਾਈ ਦੇ ਰਿਹਾ ਹੈ ਤਾਂ ਇਸ ਦੌਰਾਨ ਹੀ ਇਸ ਔਰਤ ਦੇ ਵੱਲੋਂ ਇਹ ਚੁੱਕ ਕੇ ਆਪਣੇ ਕੋਲੋ

ਲਕੋ ਜਾਂਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੀ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਔਰਤ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਵੇਖਿਆ ਜਾਵੇ ਤਾਂ ਦੇਸ਼ ਭਰ ਦੇ ਵਿਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਵੀ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੂੰ ਸਖਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਜਲਦੀ ਤੋਂ ਜਲਦੀ ਇਹਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *