ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਲਈ ਆਈ ਖਾਸ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ ਅਤੇ ਇੱਕੀ ਦਿਨਾਂ ਦੇ ਲਈ ਉਹ ਜੇਲ੍ਹ ਤੋਂ ਬਾਹਰ ਆਏ ਹਨ ਜਿਸ ਤੋਂ ਬਾਅਦ ਉਹ ਡੇਰਾ ਸੱਚਾ ਸੌਦਾ ਵੀ ਆਈ ਸੀ ਇਸ ਤੋਂ ਇਲਾਵਾ ਉਹ ਗੁਰੂਗ੍ਰਾਮ ਚਲੇ ਗਏ ਹਨ ਤਾਂ ਜੋ ਉੱਥੇ ਜਾ ਕੇ ਉਹ ਰਹਿ ਸਕਣ ਕਿਉਂਕਿ ਉਨ੍ਹਾਂ ਨੂੰ ਪੈਰੋਲ ਦੇ ਨਾਲ ਨਾਲ ਕਈ ਆਦੇਸ਼ ਵੀ ਦਿੱਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਉਨ੍ਹਾਂ ਨੂੰ ਕਰਨੀ ਪਵੇਗੀ ਪੰਜਾਬ ਦੇ ਵਿੱਚ ਚੋਣਾਂ ਦਾ ਮਾਹੌਲ ਹੈ ਇਸ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾਵੇ ਇਸ ਦੇ ਲਈ ਪ੍ਰਸ਼ਾਸਨ ਦੇ ਵੱਲੋਂ ਕੰਮ ਕੀਤਾ ਜਾ ਰਿਹਾ ਹੈ

ਇਸ ਆਸ ਤੇ ਡੇਰਾ ਪ੍ਰੇਮੀਆਂ ਦੇ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਡੇਰਾ ਸੱਚਾ ਸੌਦਾ ਵਿਖੇ ਨਾ ਪਹੁੰਚੇ ਭਾਵ ਸਰਸਾ ਵਿਖੇ ਨਾ ਪਹੁੰਚੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਦਾਲਤ ਦੇ ਵੱਲੋਂ ਜੋ ਵੀ ਆਦੇਸ਼ ਦਿੱਤੇ ਗਏ ਹਨ ਉਨ੍ਹਾਂ ਦੀ ਪਾਲਣਾ ਕਰਨੀ ਪਵੇਗੀ ਨਹੀਂ ਤਾਂ ਮਾਹੌਲ ਖ਼ਰਾਬ ਹੋ ਸਕਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉੱਥੇ ਹੀ ਵੋਟ ਕਰਨਗੇ ਜਿੱਥੇ ਉਨ੍ਹਾਂ ਦੇ ਗੁਰੂ ਕਹਿਣਗੇ ਇਸ ਦੇ ਨਾਲ ਹੀ ਉਹ ਆਪਣੀਆਂ ਸੰਗਤਾਂ ਨੂੰ ਕਿਸ ਤਰੀਕੇ ਨਾਲ ਬੁਲਾਉਣਗੇ ਕਦੋਂ ਬੁਲਾਉਣਗੇ ਅਤੇ ਕਿੰਨੀ ਸੰਖਿਆ ਦੇ ਵਿੱਚ ਬੁਲਾਉਣਗੇ

ਉਸ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਕੋਈ ਨਾ ਕੋਈ ਐਲਾਨ ਜ਼ਰੂਰ ਹੋ ਸਕਦਾ ਹੈ ਸੋ ਇਹ ਇਕ ਬਹੁਤ ਹੀ ਸੋਚਣ ਵਾਲੀ ਗੱਲ ਸਾਹਮਣੇ ਆ ਰਹੀ ਹੈ ਕਿ ਚੋਣਾਂ ਦੇ ਸਮੇਂ ਹੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕਿਉਂ ਕੱਢਿਆ ਗਿਆ ਹੈ ਇਸ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਵਿਚ ਵੀ ਕੱਢਿਆ ਜਾ ਸਕਦਾ ਸੀ ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਦੇ ਡੇਰੇ ਦਾ ਛਪੰਜਾ ਸੀਟਾਂ ਦੇ ਉੱਤੇ ਪ੍ਰਭਾਵ ਹੈ ਜੇਕਰ ਉਨ੍ਹਾਂ ਦੇ ਵੱਲੋਂ ਕਿਸੇ ਵੀ ਪਾਰਟੀ ਦਾ ਸਮਰਥਨ ਕੀਤਾ ਜਾਂਦਾ ਹੈ ਤਾਂ ਉਹ ਪਾਰਟੀ ਜਿੱਤ ਵੀ ਸਕਦੀ ਹੈ ਪਰ ਇੱਥੇ ਗੁਰਮੀਤ ਰਾਮ ਰਹੀਮ ਦੇ

ਸਮਰਥਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਉਹ ਕਿਸੇ ਦੇ ਪ੍ਰਭਾਵ ਦੇ ਵਿੱਚ ਆ ਕੇ ਵੋਟ ਨਾ ਦੇਣ ਆਪਣੀ ਸਮਝਦਾਰੀ ਦੇ ਨਾਲ ਵੋਟ ਦੇਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਪਹਿਲਾਂ ਵੀ ਕਈ ਵਾਰ ਕੁਝ ਡੇਰਿਆਂ ਦੇ ਪਿੱਛੇ ਲੱਗ ਕੇ ਆਪਣੀਆਂ ਵੋਟਾਂ ਭੁਗਤਾ ਦਿੱਤੀਆਂ ਜਾਂਦੀਆਂ ਹਨ ਤੇ ਬਾਅਦ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਅਤੇ ਲੋਕਾਂ ਨੂੰ ਧਰਨੇ ਵੀ ਲਗਾਉਣੇ ਪੈਂਦੇ ਹਨ ਅਤੇ ਇਨ੍ਹਾਂ ਧਰਨਿਆਂ ਦੇ ਵਿੱਚ ਉਨ੍ਹਾਂ ਤੇ ਲਾਠੀਆਂ ਵੀ ਪੈਂਦੀਆਂ ਹਨ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਨੂੰ ਯਾਦ ਕਰਦੇ ਹੋਏ ਹੀ ਵੋਟ ਦਿੱਤੀ ਜਾਵੇ ਭਾਵ ਇਕ ਚੰਗੇ ਉਮੀਦਵਾਰ ਨੂੰ ਵੋਟ ਦੇਣ ਦੀ ਜ਼ਰੂਰਤ ਹੈ।

Leave a Reply

Your email address will not be published. Required fields are marked *