ਦੇਖੋ ਕਿਵੇਂ ਚਾਈਨਾ ਡੋਰ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਸੰਤ ਪੰਚਮੀ ਦੇ ਮੌਕੇ ਅਕਸਰ ਹੀ ਲੋਕਾਂ ਦੇ ਵਲੋਂ ਪਤੰਗ ਉਡਾਏ ਜਾਂਦੇ ਹਨ ਅਤੇ ਬਹੁਤ ਸਾਰੇ ਹਾਦਸੇ ਵੀ ਵਾਪਰਦੇ ਹਨ ਕਿਉਂਕਿ ਇਸ ਦੌਰਾਨ ਲੋਕਾਂ ਦੇ ਵੱਲੋਂ ਚਾਈਨਾ ਡੋਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਕਿਸੇ ਨੂੰ ਮਰਨ ਦੇ ਲਈ ਕਾਫੀ ਹੈ ਅਤੇ ਇਸ ਨੂੰ ਚੀਨੀ ਮੌਤ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਹੈ ਪਰ ਫਿਰ ਵੀ ਲੋਕਾਂ ਦੇ ਵੱਲੋਂ ਇਸ ਦਾ ਇਸਤੇਮਾਲ ਕੀਤਾ ਜਾਂਦਾ ਹੈ ਵੇਚਣ ਵਾਲਿਆਂ ਦੇ ਵੱਲੋਂ ਇਸ ਨੂੰ ਵੇਚਿਆ ਜਾਂਦਾ ਹੈ ਅਤੇ ਖਰੀਦਣ ਵਾਲਿਆਂ ਦੇ ਵੱਲੋਂ ਇਸ ਨੂੰ ਖਰੀਦਿਆ ਜਾਂਦਾ ਹੈ ਅਤੇ ਇਸਤੇਮਾਲ ਦੇ ਵਿੱਚ ਲਿਆਂਦਾ ਜਾਂਦਾ ਹੈ

ਪਰ ਪ੍ਰਸ਼ਾਸਨ ਦੇ ਵੱਲੋਂ ਇਸ ਤੇ ਰੋਕ ਨਾ ਲਗਾਈ ਜਾਂਦੀ ਹੈ ਪਰ ਇਸ ਨੂੰ ਰੋਕਣ ਦੇ ਲਈ ਕੁਝ ਖ਼ਾਸ ਪ੍ਰਬੰਧ ਨਹੀਂ ਕੀਤੇ ਜਾਂਦੇ ਭਾਵ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਪਰ ਦੁਕਾਨਾਂ ਤੇ ਜਾ ਕੇ ਛਾਪੇਮਾਰੀ ਨਹੀਂ ਕੀਤੀ ਜਾਂਦੀ ਅਤੇ ਇਸ ਨੂੰ ਵੇਚਣ ਵਾਲਿਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ ਜਿਸ ਕਾਰਨ ਉਹ ਰੋਜ਼ਾਨਾ ਹੀ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਪਿਛਲੇ ਦਿਨਾਂ ਦੇ ਵਿੱਚ ਇੱਕ ਬਜ਼ੁਰਗ ਵਿਅਕਤੀ ਦੀਆਂ ਅੱਖਾਂ ਕੱਟੀਆਂ ਗਈਆਂ ਸੀ ਅਤੇ ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਇਕ ਚਾਰ ਸਾਲਾਂ ਦੀ ਬੱਚੀ

ਦੀ ਮੌ-ਤ ਹੋ ਗਈ ਹੈ ਕਿਉਂਕਿ ਉਹ ਜਦੋਂ ਸਕੂਲੋਂ ਵਾਪਸ ਆਪਣੇ ਘਰ ਪਹੁੰਚ ਰਹੀ ਸੀ ਤਾਂ ਇਸ ਦੌਰਾਨ ਉਹ ਆਪਣੀ ਮਾਂ ਦੇ ਨਾਲ ਸਕੂਟਰੀ ਤੇ ਆ ਰਹੀ ਸੀ ਇਸੇ ਦੌਰਾਨ ਉਨ੍ਹਾਂ ਦੇ ਅੱਗੇ ਇਕ ਚਾਈਨਾ ਡੋਰ ਆ ਜਾਂਦੀ ਹੈ ਅਤੇ ਇਸ ਡੋਰ ਨਾਲ ਲੜਕੀ ਦਾ ਗਲਾ ਲਪੇਟਿਆ ਜਾਂਦਾ ਹੈ ਜਿਸ ਤੋਂ ਬਾਅਦ ਲੜਕੀ ਦੇ ਗਲ਼ੇ ਵਿਚੋਂ ਡੋਰ ਨੂੰ ਕੱਢਣ ਦੇ ਲਈ ਉਸ ਦੀ ਮਾਂ ਦੇ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਇਸ ਦੌਰਾਨ ਹੀ ਉਸ ਦੀ ਮਾਂ ਦਾ ਅੰਗੂਠਾ ਵੀ ਕੱਟਿਆ ਜਾਂਦਾ ਹੈ ਅਤੇ ਲੜਕੀ ਦਾ ਗਲਾ ਵੀ ਕੱਟਿਆ ਜਾਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਵੀ ਪਹੁੰਚਾਇਆ ਜਾਂਦਾ ਹੈ

ਉੱਥੇ ਇਨ੍ਹਾਂ ਦਾ ਇਲਾਜ ਸ਼ੁਰੂ ਹੁੰਦਾ ਹੈ ਜਿਸ ਦੌਰਾਨ ਲੜਕੀ ਦੀ ਮੌ-ਤ ਹੋ ਜਾਂਦੀ ਹੈ ਸੋ ਇਹ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਇਸ ਦੇ ਲਈ ਉਹ ਸਭ ਲੋਕ ਜ਼ਿੰਮੇਵਾਰ ਹਨ ਜੋ ਚਾਈਨਾ ਡੋਰ ਖ਼ਰੀਦਦੇ ਹਨ ਜਾਂ ਵੇਚਦੇ ਹਨ ਜਾਂ ਫਿਰ ਉਹ ਪ੍ਰਸ਼ਾਸਨਕ ਅਧਿਕਾਰੀ ਜ਼ਿੰਮੇਵਾਰ ਹਨ ਜਿਨ੍ਹਾਂ ਦੇ ਵੱਲੋਂ ਇਸ ਉੱਤੇ ਰੋਕ ਨਹੀਂ ਲਗਾਈ ਜਾਂਦੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *