ਰੇਲਵੇ ਟਰੈਕ ਤੇ ਫਸ ਗਈ ਜੇਸੀਬੀ ,ਦੂਜੇ ਪਾਸਿਓਂ ਰੇਲ ਨੇ ਮਾਰੀ ਜ਼ੋਰਦਾਰ ਟੱਕਰ,ਵੀਡੀਓ ਹੋਈ ਵਾਇਰਲ

Latest Update

ਰੇਲਵੇ ਟਰੈਕ ਅਜਿਹੀ ਥਾਂ ਹੈ ਜਿੱਥੇ ਅਕਸਰ ਹਾਦਸੇ ਵਾਪਰਦੇ ਹੀ ਰਹਿੰਦੇ ਇੱਥੇ ਵਾਪਰਨ ਵਾਲੇ ਹਾਦਸੇ ਨੇ ਜ਼ਿਆਦਾ ਭਿਆਨਕ ਹੁੰਦੇ ਹਨ ਜਿਨ੍ਹਾਂ ਦੇ ਕੇ ਹਰ ਇੱਕ ਦੀ ਰੂਹ ਕੰਬ ਜਾਂਦੀ ਹੈ ਅਤੇ ਕਈ ਵਾਰ ਅਜਿਹੇ ਹਾਦਸੇ ਹੁੰਦੇ ਹਨ ਜਿਸ ਵਿਚ ਲੋਕਾਂ ਦੀ ਮੌਕੇ ਤੇ ਹੀ ਮੌ ਤ ਹੋ ਜਾਂਦੀ ਹੈ ਪਰ ਕਈ ਵਾਰ ਅਜਿਹੇ ਚਮਤਕਾਰ ਵੀ ਹੋ ਜਾਂਦੇ ਹਨ ਜੋ ਕਿ ਹਰ ਕਿਸੇ ਨੂੰ ਹੈਰਾਨ ਕਰ ਦਿੰਦੇ ਹਨ ਹਰ ਕੋਈ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੇਲ ਗੱਡੀ ਦੇ ਨਾਲ ਟਕਰਾਉਣ ਤੋਂ ਬਾਅਦ ਬਚਣ ਦੀ ਸੰਭਾਵਨਾ ਲਗਪਗ ਜ਼ੀਰੋ ਪ੍ਰਸੈਂਟ ਹੋ ਜਾਂਦੀ ਹੈ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ

ਅਜਿਹੀਆਂ ਮਿਲੀ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਵਿੱਚ ਟ੍ਰੇਨ ਨਾਲ ਟਕਰਾਉਣ ਦੇ ਮਗਰੋਂ ਵੱਡੇ ਵੱਡੇ ਵਾਹਨਾਂ ਦਾ ਟੁਕੜੇ ਟੁਕੜੇ ਹੋ ਜਾਂਦੇ ਹਨ ਪਰ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਸਾਰੀ ਦੁਨੀਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਜੇਸੀਬੀ ਰੇਲ ਪਟੜੀ ਵੱਲ ਜਾ ਰਹੀ ਹੈ ਇਸਦੇ ਨਾਲ ਹੀ ਅਚਾਨਕ ਸਾਹਮਣੇ ਤੋਂ ਰੇਲਾਂ ਜਾਂਦੀਆਂ ਅਤੇ ਜੇ ਸੀ ਬੀ ਦਾ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਸੀ ਅਤੇ ਅਚਾਨਕ ਹੀ ਟਰੇਨ ਦੀ ਪਟੜੀ ਦੇ ਉੱਤੇ ਉਹ ਆ ਜਾਂਦਾ ਹੈ

ਅੱਧੇ ਸਾਹਮਣੇ ਤੋਂ ਆ ਰਹੀ ਟ੍ਰੇਨ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਜਾਂਦੀ ਹੈ ਜਿਸ ਤੋਂ ਬਾਅਦ ਜੋ ਹੋਇਆ ਉਸ ਦੇ ਉੱਤੇ ਵਿਸ਼ਵਾਸ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਪਰ ਸਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਇਸ ਵੀਡੀਓ ਵਿਚ ਸਾਫ ਸਾਫ ਦਿਖਾਈ ਦੇ ਰਿਹਾ ਹੈ ਰੇਲ ਗੱਡੀ ਦੀ ਟੱਕਰ ਤੋਂ ਬਾਅਦ ਜੇ ਸੀ ਬੀ ਦੇ ਸਮੇਤ ਇਸ ਦਾ ਡਰਾਈਵਰ ਵੀ ਬਹੁਤ ਜ਼ਿਆਦਾ ਸੁਰੱਖਿਅਤ ਹੈ ਅਤੇ ਬਾਅਦ ਵਿੱਚ ਉਹ ਆਪਣੀ ਜੇ ਸੀ ਬੀ ਨੂੰ ਦੁਬਾਰਾ ਤੋਂ ਸਾਈਟ ਤੇ ਲਗਾਉਂਦਾ ਹੋਇਆ ਵੀ ਵੇਖਿਆ ਗਿਆ ਹੈ ਇਕ ਵਾਰ ਫਿਰ ਤੋਂ ਉਹੀ ਕਹਾਵਤ ਇੱਥੇ ਲਾਗੂ ਹੋ ਰਿਹਾ ਕਿ ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ ਘੁੱਗੀ ਜਿਸ ਦਾ ਰਾਖਾ ਰੱਬ ਹੈ ਉਸ ਦਾ ਕੋਈ ਵੀ ਵਾਲ ਵੀ ਵਿੰਗਾ ਨਹੀਂ ਕਰ ਸਕਦਾ ਹੈ ਜਿਸ ਤਰੀਕੇ ਦੇ ਨਾਲ ਇਸ ਵਾਇਰਲ ਵੀਡੀਓ ਵਿੱਚ ਦੇਖਣ ਨੂੰ ਮਿਲਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *