ਸਿੱਖ ਕੁੜੀ ਨੇ ਰਾਮ ਰਹੀਮ ਦੀ ਪੈਰੋਲ ਤੇ ਦਿੱਤਾ ਠੋਕਵਾਂ ਜਵਾਬ ਸੁਣ ਲਓ ਕੰਨ ਖੋਲ੍ਹ ਕੇ

Latest Update

ਇਕ ਕੁੜੀ ਦੀ ਸੋਸ਼ਲ ਮੀਡੀਆ ਉਤੇ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਚ ਤੁਸੀਂ ਦੇਖੋਗੇ ਕਿ ਉਸ ਕੁੜੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਬੋਟਾਂ ਦੇ ਕੁਝ ਸਮੇਂ ਪਹਿਲਾਂ ਰਾਮ ਰਹੀਮ ਨੂੰ ਫਰੋਲ ਕਿਉਂ ਦਿੱਤੀ ਜਾ ਰਹੀ ਹੈ ਇਹ ਇਕ ਬਹੁਤ ਅਹਿਮ ਅਤੇ ਬਹੁਤ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਆਖਿਰਕਾਰ ਸਾਡੇ ਪੰਜਾਬ ਦੇ ਵਿੱਚੋਂ ਅਜਿਹੇ ਬੜੇ ਸਿੰਘ ਹਨ ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਨੇ ਅਦਾਲਤ ਦੇ ਵੱਲੋਂ ਉਨ੍ਹਾਂ ਨੂੰ ਰਿਹਾਅ ਕਰਨ ਦੇ

ਆਦੇਸ਼ ਵੀ ਦੇ ਦਿੱਤੇ ਗਏ ਹਨ ਪਰ ਫਿਰ ਵੀ ਉਨ੍ਹਾਂ ਨੂੰ ਨਹੀਂ ਛੱਡਿਆ ਜਾ ਰਿਹਾ ਹੈ ਆਖਿਰਕਾਰ ਇਸ ਪਿੱਛੇ ਕੀ ਕਾਰਨ ਹੈ ਕਿਉਂਕਿ ਸਾਡੇ ਸਿੰਘਾਂ ਨੂੰ ਨਹੀਂ ਛੱਡਿਆ ਜਾ ਰਿਹਾ ਹੈ ਅਤੇ ਓਸ ਬਾਬੇ ਨੂੰ ਰਾਮ ਰਹੀਮ ਨੂੰ ਪੰਜ ਸਾਲ ਦੇ ਵਿੱਚ ਹੀ ਇੱਕੀ ਦਿਨ ਦੀ ਪੈਰੋਲ ਦੇ ਦਿੱਤੀ ਜਾਂਦੀ ਹੈ ਜਦ ਕਿ ਸਾਡੇ ਸਿੰਘ ਨੂੰ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਦੇ ਵਿੱਚ ਰੱਖਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਅੱਜ ਦਿਨ ਤਕ ਸਿਰਫ਼ ਇੱਕ ਦਿਨ ਵਿੱਚ ਤਿੰਨ ਘੰਟੇ ਦੀ ਪੈਰੋਲ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਇੱਕੀ ਸਾਲ ਬਾਅਦ ਪੈਰੋਲ ਦਿੱਤੀ ਗਈ ਸੀ ਬਹੁਤ ਦੁੱਖ ਭਰੀ ਖਬਰ ਹੈ ਕਿ

ਕਿਸ ਤਰੀਕੇ ਦੀ ਰਾਜਨੀਤੀ ਸਾਡੇ ਸਮਾਜ ਵਿੱਚ ਖੇਡੀ ਜਾ ਰਹੀ ਹੈ ਹੁਣ ਇਨ੍ਹਾਂ ਸਾਰਿਆਂ ਨੂੰ ਪਤਾ ਹੈ ਕਿ ਵੋਟਾਂ ਨੇੜੇ ਹਨ ਵੋਟਾਂ ਦੀ ਵਜ੍ਹਾ ਕਰਕੇ ਰਾਮ ਰਹੀਮ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਅਤੇ ਕਹਿ ਦਿੱਤਾ ਗਿਆ ਕਿ ਇਨ੍ਹਾਂ ਨੂੰ ਇੱਕੀ ਦਿਨ ਦੀ ਪੈਰੋਲ ਦਿੱਤੀ ਗਈ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਬਾਬੇ ਦੇ ਨਾਲ ਬਹੁਤ ਸਾਰੇ ਅਜੇ ਵੀ ਬਹੁਤ ਦੁਨੀਆਂ ਜੁੜੀ ਹੋਈ ਹੈ ਜੁੜੇਗੀ ਰਾਮ ਰਹੀਮ ਨੂੰ ਬਹੁਤੀ ਜ਼ਿਆਦਾ ਮੰਨਦੇ ਹਨ ਅਤੇ ਜੋ ਰਾਮ ਰਹੀਮ ਬੋਲੇਗਾ ਉਨ੍ਹਾਂ ਲੋਕਾਂ ਦੇ ਵੱਲੋਂ ਉਹੀ ਕੰਮ ਕੀਤਾ ਜਾਵੇਗਾ ਉਹ ਕਦੀ ਵੀ ਹੋਰ ਪਾਸੇ ਜਾ ਹੀ ਨਹੀਂ ਸਕਦੇ

ਇਸ ਲਈ ਸਰਕਾਰ ਦੇ ਵੱਲੋਂ ਇਹ ਬਹੁਤ ਵੱਡਾ ਕੰਮ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਦੁੱਖ ਵੀ ਲੱਗਦਾ ਹੈ ਕਿ ਆਖਿਰਕਾਰ ਸਾਡੇ ਦੇਸ਼ ਦੇ ਵਿੱਚ ਸਾਡੇ ਸਮਾਜ ਵਿੱਚ ਕਿਸ ਤਰ੍ਹਾਂ ਦੀਆਂ ਚੀਜ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਬਹੁਤ ਜ਼ਿਆਦਾ ਨਿੰਦਣਯੋਗ ਹਨ ਜਿਸ ਵਿਅਕਤੀ ਨੇ ਇੰਨੇ ਜ਼ਿਆਦਾ ਗ਼ਲਤ ਕੰਮ ਕੀਤੇ ਹੋਣ ਆਖਿਰਕਾਰ ਸਰਕਾਰ ਉਸ ਨੂੰ ਪੰਜ ਸਾਲਾਂ ਦੇ ਵਿੱਚ ਭਰੂਣ ਕਿਸ ਤਰ੍ਹਾਂ ਦੇ ਸਕਦੀ ਹੈ ਬਹੁਤ ਦੁੱਖ ਭਰੀ ਖਬਰ ਹੈ ਬਾਕੀ ਦੀ ਜਾਣਕਾਰੀ ਦਾਨ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *