ਅਜਨਾਲੇ ਪਹੁੰਚੇ ਸਿੰਘ ਦੇ ਨਾਲ ਪੁਲਸ ਨੇ ਕੀਤਾ ਗਲਤ ਕੰਮ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੁਫਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਸਬੰਧੀ ਬਹੁਤ ਸਾਰੇ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਇਕੱਠੇ ਹੋ ਕੇ ਅਜਨਾਲਾ ਦੇ ਵਿੱਚ ਪਹੁੰਚੇ ਹਨ ਤਾਂ ਜੋ ਭਾਈ ਤੂਫਾਨ ਸਿੰਘ ਨੂੰ ਰਿਹਾਅ ਕਰਵਾਇਆ ਜਾ ਸਕੇ ਪਰ ਇਥੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਸਿੰਘਾਂ ਨੂੰ ਰੋਕਿਆ ਜਾ ਰਿਹਾ ਹੈ ਤਾਂ ਜੋ ਉਹ ਥਾਣੇ ਤੱਕ ਨਾ ਪਹੁੰਚ ਸਕਣ ਪੁਰਾਣਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੁਝ ਸਿੰਘਾਂ ਦੇ ਨਾਲ ਖਿੱਚਧੂਹ ਕੀਤੀ ਜਾ ਰਹੀ ਹੈ ਜਿਸ ਦੀਆਂ ਬਹੁਤ ਸਾਰੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਸਿੰਘਾਂ ਨੂੰ ਮੁਲਾਜ਼ਮਾਂ ਦੇ ਵੱਲੋਂ ਆਪਣੀ ਹਿਰਾਸਤ ਦੇ ਬਚ ਵੀ ਲਿਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਸਿੰਘਾਂ

ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਤਬਦੀਲੀ ਲੈ ਕੇ ਆਉਂਦੀ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਚਿੱਟੇ ਵਰਗੇ ਨਸ਼ਿਆਂ ਦੇ ਉਤੇ ਲੱਗੇ ਹੋਏ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਨਸ਼ਿਆਂ ਨੂੰ ਛੱਡਿਆ ਅਤੇ ਉਹ ਸਿੱਖੀ ਦੇ ਨਾਲ ਜੁੜੇ ਹਨ ਦੂਸਰੇ ਪਾਸੇ ਜਿਸ ਤਰੀਕੇ ਦੇ ਨਾਲ ਪ੍ਰਸ਼ਾਸਨ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਵਰਤਾਰਾ ਕੀਤਾ ਜਾ ਰਿਹਾ ਹੈ ਉਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਪਰੇਸ਼ਾਨ ਹਨ ਅਤੇ ਉਨ੍ਹਾਂ ਦੇ ਵੱਲੋਂ ਪ੍ਰਸ਼ਾਸਨ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *