ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਨ ਵਾਲਿਆਂ ਨੂੰ ਇਸ ਨੌਜਵਾਨ ਨੇ ਪਾਈਆਂ ਲਾਹਣਤਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਪਿਛਲੇ ਦਿਨੀਂ ਆਪਣੇ ਇਕ ਸਾਥੀ ਨੂੰ ਰਿਹਾਅ ਕਰਨ ਦੇ ਲਈ ਇੱਥੇ ਲੋਕਾਂ ਨੂੰ ਇਕੱਠਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਥੇ

ਉਹਨਾਂ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਆਪਣੇ ਨਾਲ ਲਿਆਇਆ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇਕ ਨੌਜਵਾਨ ਦੇ ਬੋਲ ਉਹਨਾਂ ਲੋਕਾਂ ਨੂੰ ਲਾਹਣਤਾਂ ਪਾਈਆਂ ਗਈਆਂ ਹਨ ਜਿਥੇ ਕੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ ਹੈ ਹਾਂ ਇਸ ਨੌਜਵਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਸਿੱਖ ਫ਼ੌਜਾਂ ਲੜਾਈ ਲੜਦੇ ਲਈ ਜਾਂਦੀਆਂ ਹਨ ਤਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਨਾਲ ਲੈ ਕੇ ਤਾਂ ਉੱਥੇ ਕਿਸੇ ਪ੍ਰਕਾਰ ਦੀ ਕੋਈ ਬੇਅਦਬੀ ਨਹੀ ਹੁੰਦੀ ਪਰ ਉੱਥੇ ਲੋਕਾਂ ਦੇ ਸਾਹਮਣੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਨੌਜਵਾਨ ਦੇਹ ਵੱਲੋਂ ਉਨ੍ਹਾਂ ਹਰ ਹੀ ਲੋਕਾਂ ਨੂੰ ਲਾਹਨਤਾਂ ਪਾਈਆਂ ਗਈਆਂ ਜਿਨਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕੀਤਾ ਗਿਆ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *