ਨੌਜਵਾਨ ਕੁੜੀ ਨੇ ਆਪਣੀ ਮਾਂ ਦੇ ਲਈ ਗਾਇਆ ਗਿਆ ਗੀਤ

Latest Update

ਅੱਜਕਲ੍ਹ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਨੂੰ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਪੇਸ਼ ਕੀਤੇ ਜਾਂਦੇ ਹਨ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਲੜਕੀ ਦੇ ਵੱਲੋਂ ਬਹੁਤ ਹੀ ਸੁਰੀਲੀ ਆਵਾਜ ਦੇ ਇੱਕ ਗੀਤ ਗਾਇਆ ਜਾ ਰਿਹਾ ਹੈ ਇਸ ਗੀਤ ਦੇ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਇੱਕ ਲੜਕੀ ਦਾ ਜਨਮ ਹੁੰਦਾ ਹੈ ਤਾਂ ਉਸ ਸਮੇਂ ਬਹੁਤ ਸਾਰੇ ਘਰਾਂ ਦੇ ਬਚਨ ਉਦਾਸੀ ਵੇਖੀ ਜਾਂਦੀ ਹੈ ਅਤੇ ਬਹੁਤ ਸਾਰੇ ਥਾਵਾਂ ਤੇ ਕੁਝ ਕੁੜੀਆਂ ਨੂੰ ਚੰਗਾ ਨਹੀਂ ਮੰਨਿਆ ਜਾਂਦਾ ਜਿਸ ਦੀ ਵਜ੍ਹਾ ਕਾਰਨ ਕੁੜੀ ਦਾ ਜਨਮ ਹੋਣ ਤੇ ਬਹੁਤ ਸਾਰੇ ਲੋਕਾਂ ਦੇ ਵਾਲ ਉਦੋਂ ਮਹਿਸੂਸ ਕੀਤਾ ਜਾਂਦਾ ਹੈ ਪਰ ਇਸ ਗੀਤ ਦੇ

ਜ਼ਰੀਏ ਇਸ ਲੜਕੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਕ ਧੀ ਆਪਣੀ ਮਾਂ ਨੂੰ ਕਿਸ ਤਰੀਕੇ ਦੇ ਨਾਲ ਇਹ ਸਮਝਾ ਰਹੀ ਹੈ ਕਿ ਜਦੋਂ ਲੜਕੀ ਦਾ ਜਨਮ ਹੁੰਦਾ ਹੈ ਤਾਂ ਉਸ ਸਮੇਂ ਵੀ ਲੜਕੇ ਦੇ ਜਨਮ ਦੇ ਬਰਾਬਰ ਹੀ ਖੁਸ਼ੀ ਮਨਾਈ ਜਾਣੀ ਚਾਹੀਦੀ ਹੈ ਤਾਂ ਜੋ ਲੜਕਾ ਲੜਕੀ ਦੇ ਬੱਚਾ ਕਿਸੇ ਵੀ ਪ੍ਰਕਾਰ ਦਾ ਕੋਈ ਭੇਦ ਭਾਵ ਨਾ ਰਹੇ ਸਨ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਸਾਹਮਣੇ ਵਿੱਚ ਭਾਵੇਂ ਕਿ ਲੋਕ ਬਹੁਤ ਜਿਆਦਾ ਪੜ੍ਹ ਲਿਖ ਗਏ ਹਨ ਪਰ ਫਿਰ ਵੀ ਜ਼ਿਆਦਾਤਰ ਲੋਕਾਂ ਦੀ ਸੋਚ ਦੇ ਬਦਲਾਵ ਨਹੀ ਵੇਖਿਆ ਜਾ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *