ਮਟਰ ਤੋੜ ਦੇ ਮੁੰਡੇ ਨੇ ਗਾਇਆ ਜਿਹਾ ਗੀਤ ਕੇ ਸਭ ਦੇ ਉੱਡੇ ਹੋਸ਼

Latest Update

ਅੱਜ ਕੱਲ ਦੇ ਸਮੇਂ ਵਿਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾਂਦੇ ਹਨ ਅਤੇ ਕਾਫੀ ਜ਼ਿਆਦਾ ਮਨੋਰੰਜਨ ਵੀ ਕੀਤਾ ਜਾਂਦਾ ਹੈ ਪਰ ਉਥੇ ਕੁਝ ਵੀ ਹੁੰਦੀਆਂ ਹਨ ਜੋ ਕਿ ਸੱਚਾਈ ਨੂੰ ਵੀ ਪੇਸ਼ ਕਰਦੀਆਂ ਹਨ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਇਕ ਛੋਟੇ ਲੜਕੇ ਦੇ ਵੱਲੋਂ ਇਕ ਗੀਤ ਗਾਇਆ ਜਾ ਰਿਹਾ ਹੈ ਜਿਸ ਦੇ ਬੱਚੇ ਇਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੁਰਾਣੇ ਜ਼ਮਾਨੇ ਵਿਚ ਕਿਸ ਤਰੀਕੇ ਦੇ ਨਾਲ ਜਦੋਂ ਬੱਚੇ ਦਾ ਜਨਮ ਹੁੰਦਾ ਸੀ ਤਾਂ ਉਸ ਸਮੇਂ ਸਾਦੇ ਤਰੀਕੇ ਦੇ ਨਾਲ ਖੁਸ਼ੀਆਂ ਮਨਾਈਆਂ ਜਾਂਦੀਆਂ ਸੀ ਬਹੁਤ ਘੱਟ ਖਰਚ ਕੀਤਾ ਜਾਂਦਾ ਸੀ ਪਰ ਅੱਜ ਦੇ ਸਮੇਂ ਵਿਚ ਜਦੋਂ ਕਿਸੇ ਬੱਚੇ ਦਾ ਜਨਮ ਹੁੰਦਾ ਹੈ ਤਾਂ ਪਹਿਲਾਂ

ਡਾਕਟਰਾਂ ਦੇ ਬਹੁਤ ਜ਼ਿਆਦਾ ਪੈਸਾ ਮੰਗਿਆ ਜਾਂਦਾ ਹੈ ਉਸ ਤੋਂ ਬਾਅਦ ਜਦੋਂ ਬੱਚੇ ਨੂੰ ਘਰੇ ਲਿਆਂਦਾ ਜਾਂਦਾ ਹੈ ਉਸ ਤੋਂ ਬਾਅਦ ਬਹੁਤ ਸਾਰੇ ਰਿਸ਼ਤੇਦਾਰਾਂ ਨੂੰ ਘਰਾਂ ਵਿੱਚ ਬੁਲਾਇਆ ਜਾਂਦਾ ਹੈ ਕੱਪੜੇ ਦਾ ਲੈਣ ਦੇਣ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਗਹਿਣੇ ਦਾ ਕੀਤਾ ਜਾਂਦਾ ਹੈ ਕਿ ਬਹੁਤ ਸਾਰੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਉਸ ਤੋਂ ਬਾਅਦ ਜੇਕਰ ਕਿਸੇ ਲੜਕੇ ਦੀ ਲੋੜ ਹੀ ਬਣਾਉਣੀ ਹੋਵੇ ਤਾਂ ਉਸ ਸਮੇਂ ਵੀ ਬਹੁਤ ਜ਼ਿਆਦਾ ਖਰਚਾ ਕੀਤਾ ਜਾਂਦਾ ਹੈ ਇਸੇ ਤਰਾਂ ਦਾ ਹੀ ਇਹ ਗੀਤ ਇਸਦੇ ਵੱਲੋਂ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਕਾਫੀ ਜ਼ਿਆਦਾ ਸਚਾਈ ਦਿਖਾਈ ਦੇ ਰਹੀ ਹੈ ਸੋ ਇਸ ਗੀਤ ਨੂੰ ਸੁਨਣ ਤੋਂ ਬਾਅਦ ਲੋਕਾਂ ਦੇ ਵੱਲੋਂ ਮਨੋਰੰਜਨ ਵੀ ਕੀਤਾ ਜਾ ਰਿਹਾ ਹੈ ਪਰ ਗੀਤ ਦੇ ਬੱਚੇ ਬਹੁਤ ਕੁੱਝ ਸਚਾਈ ਪੇਸ਼ ਕੀਤੀ ਗਈ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਬੱਚੇ ਦੀ ਤਾਰੀਫ ਕੀਤੀ ਜਾ ਰਹੀ ਹੈ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *