ਭਾਈ ਅੰਮ੍ਰਿਤਪਾਲ ਸਿੰਘ ਦੀ ਮਰਸਡੀਜ਼ ਗੱਡੀ ਦਾ ਸੱਚ ਆਇਆ ਸਾਹਮਣੇ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਰਹੇ ਹਨ ਕਿਉਂਕਿ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਉਨ੍ਹਾਂ ਦੇ ਬਾਰੇ ਗੱਲਬਾਤ ਹੁੰਦੀ ਹੈ ਇਸ ਤੋਂ ਇਲਾਵਾ ਵੱਡੇ ਵੱਡੇ ਨਿਊਜ਼ ਚੈਨਲਾਂ ਦੇ ਉਤੇ ਵੀ ਉਨ੍ਹਾਂ ਦੀ ਗੱਲਬਾਤ ਹੋ ਰਹੀ ਹੈ ਕੁਝ ਲੋਕ ਅਜਿਹੇ ਹਨ ਜੋ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਜੰਸੀਆਂ ਦਾ ਬੰਦਾ ਦਸ ਰਹੇ ਹਨ ਅਤੇ ਉਨ੍ਹਾਂ ਦੀ ਢਾਈ ਕਰੋੜ ਵਾਲੀ ਗੱਡੀ ਦੇ ਉਤੇ ਵੀ ਸਵਾਲ ਖੜੇ ਹੋ ਰਹੇ ਹਨ ਅਤੇ ਹੁਣ ਭਾਈ ਅੰਮ੍ਰਿਤਪਾਲ ਸਿੰਘ ਚਾਚਾ ਜੀ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜੱਸਾ ਗੱਡੀ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਸਵਾਰ ਰਹਿੰ

ਦੇ ਹਨ ਉਹਨਾਂ ਦੀ ਆਪਣੀ ਗੱਡੀ ਨਹੀਂ ਹੈ ਇਸ ਤੋਂ ਇਲਾਵਾ ਨਾ ਹੀ ਉਹ ਇਨ੍ਹਾਂ ਦੀ ਜਥੇਬੰਦੀ ਦੀ ਗੱਡੀ ਹੈ ਉਹਨਾਂ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕੀ ਇਹ ਗੱਡੀ ਹਰਿਆਣਾ ਦੇ ਕਿਸੇ ਵਿਅਕਤੀ ਦੀ ਹੈ ਜਿਨ੍ਹਾਂ ਦੇ ਨਾਲ ਇਨ੍ਹਾਂ ਦੀ ਚੰਗੀ ਜਾਣ-ਪਛਾਣ ਹੈ ਇਸ ਮਾਮਲੇ ਸਬੰਧੀ ਹੋਣਾ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਨੂੰ ਕੋਈ ਸ਼ੱਕ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਅਜੰਸੀਆਂ ਦਾ ਬੰਦਾ ਹੈ ਤਾਂ ਉਨ੍ਹਾਂ ਨੂੰ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਭੁਲੇਖਾ ਨਾ ਰਹੇ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *