ਸਿੱਧੂ ਮੂਸੇਵਾਲੇ ਦੇ ਕਾਤਲਾਂ ਦੇ ਮਾਪੇ ਆਏ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇ ਵਾਲੇ ਦੇ ਕਤਲ ਮਾਮਲੇ ਦੇ ਵਿੱਚ ਪਿਛਲੇ ਦਿਨਾਂ ਦੇ ਬੱਚ ਖ਼ੂਨੀ ਝੜਪ ਹੋਈ ਹੈ ਉਸ ਦੌਰਾਨ 2 ਵਿਅਕਤੀਆਂ ਦੀ ਮੌਤ ਹੁੰਦੀ ਹੈ ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਵਿਚੋਂ ਇਕ ਵਿਅਕਤੀ ਜਿਸਦਾ ਨਾਮ ਮਨਮੋਹਨ ਸਿੰਘ ਮੋਹਣਾ ਨੂੰ ਦੱਸਿਆ ਜਾ ਰਿਹਾ ਹੈ ਉਸ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ ਸਿੱਧੂ ਮੂਸੇ ਵਾਲੇ ਦੇ ਕਤਲ ਮਾਮਲੇ ਦੇ ਬੱਚੇ ਸ਼ਾਮਲ ਨਹੀਂ ਸੀ ਇਸ ਦੇ ਨਾਲ ਹੀ ਉਸ ਦਾ ਕਹਿਣਾ ਹੈ ਕਿ ਉਸ ਦੇ ਪੁੱਤਰ ਨੂੰ ਜਾਣਬੁੱਝ ਕੇ ਮਾਰਿਆ ਗਿਆ ਹੈ ਪਿਤਾ ਅਤੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਸਿਧੂ ਮੁਸੇ ਵਾਲੇ ਦੇ ਨਾਲ ਚੰਗੇ ਸਬੰਧ ਸੀ ਇਨ੍ਹਾਂ ਦੀ ਸਿੱਧੂ ਮੂਸੇ ਵਾਲੇ ਦੇ ਨਾਲ ਕਿਸੇ ਵੀ ਪ੍ਰਕਾਰ ਦੀ ਕੋਈ ਦੁਸ਼ਮਣੀ ਨਹੀਂ ਸੀ ਸੋ ਇਸ ਮਾਮਲੇ ਸਬੰਧੀ ਹੁਣ

ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਗਏ ਹਨ ਦੂਸਰੇ ਪਾਸੇ ਦੋਨਾਂ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਵੀ ਮੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਤੇ ਕੀਤੇ ਜਾ ਰਹੇ ਹਨ ਕੇ ਪੁਲਸ ਪ੍ਰਸ਼ਾਸਨ ਦੇ ਹੁੰਦੇ ਜੇਲ ਦੇ ਬੱਚੇ ਇਸ ਪ੍ਰਕਾਰ ਦੇ ਨਾਲ ਮੌਤਾਂ ਕਿਵੇਂ ਹੋ ਸਕਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *