ਜਨਮ ਦਿਨ ਮਨਾ ਕੇ ਆ ਰਹੇ ਛੇ ਦੋਸਤਾਂ ਦੀ ਮੌਤ

Latest Update

ਅੱਜ ਕਾਗ ਸਮੇਂ ਵਿਚੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਦਾ ਦਿਲ ਦਹਿਲਾ ਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਹੁਣ ਇਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਛੇ ਦੋਸਤ ਜਨਮਦਿਨ ਮਨਾ ਕੇ ਵਾਪਸ ਪਰਤ ਰਹੇ ਸੀ ਇਹ ਕਾਰ ਦੇ ਵਿਚ ਮੌਜੂਦ ਸੀ ਅਤੇ ਇਨ੍ਹਾਂ ਦੇ ਵੱਲੋਂ ਗਾਣੇ ਵੀ ਸੁਣੇ ਜਾ ਰਹੇ ਸੀ ਅਤੇ ਅਚਾਨਕ ਹੀ ਇਨ੍ਹਾਂ ਦੀ ਗੱਡੀ ਦੀ ਟੱਕਰ ਇਕ ਟਿੱਪਰ ਦੇ ਨਾਲ ਹੋ ਜਾਂਦੀ ਹੈ ਇਸ ਤੋਂ ਬਾਅਦ ਇਥੇ ਬਹੁਤ ਹੀ ਭਿਆਨਕ ਹਾਦਸਾ ਵਾਪਰਦਾ ਹੈ ਜਿਸ ਦੌਰਾਨ ਇਨ੍ਹਾਂ ਦੀ ਮੌਤ ਹੋ ਗਈ ਹੈ

ਸੋ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਮਾਤਮ ਦਾ ਮਾਹੌਲ ਛਾ ਗਿਆ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਗੱਡੀ ਦੇ ਬੱਚਾ ਕੁਝ ਵੀਡੀਓਜ਼ ਵੀ ਬਣਾਈਆਂ ਜਾ ਰਹੀਆਂ ਸੀ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *