ਭਾਈ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਕਾਫੀ ਜ਼ਿਆਦਾ ਚਰਚਾ ਦੇ ਬਚੇ ਰਹਿੰਦੇ ਹਨ ਉਨ੍ਹਾਂ ਦੇ ਵੱਲੋਂ ਜੋ ਵੀ ਕਾਰਵਾਈ ਕੀਤੀ ਜਾਂਦੀ ਹੈ ਉਸ ਨੂੰ ਸੋਸ਼ਲ ਮੀਡੀਆ ਦੇ ਉੱਤੇ ਵੀ ਸਾਂਝਾ ਕੀਤਾ ਜਾਂਦਾ ਹੈ ਤਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕੇ ਭਾਈ ਅੰਮ੍ਰਿਤਪਾਲ ਸਿੰਘ ਅਕਾਲ ਤਖਤ ਸਾਹਿਬ ਪਹੁੰਚੇ ਹਨ ਜਿੱਥੇ ਉਨ੍ਹਾਂ ਦੀ ਗੱਲਬਾਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵੀ ਹੋਈ ਹੈ ਜਿਸ ਬਾਰੇ ਉਨ੍ਹਾਂ ਦੇ ਵੱਲ ਗੱਲਬਾਤ ਦੌਰਾਨ ਦੱਸਿਆ ਗਿਆ ਹੈ ਕਿ ਇਸ ਤਰਾਂ ਦੀਆਂ ਚਰਚਾਵਾਂ ਹੁੰਦੀਆਂ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਸਹੀ ਫ਼ੈਸਲਾ ਕੇ ਕੌਮ ਦੀ ਰੱਖਿਆ ਕੀਤੀ ਜਾ ਸਕੇ ਇਸ ਦੇ ਨਾਲ ਹੀ ਭਾਈ ਅਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਹੁਣ ਉਹਨਾਂ ਦਾ

ਜੀਵਨ ਕੌਮ ਦੇ ਲੇਖੇ ਹੈ ਉਨ੍ਹਾਂ ਨੂੰ ਮੌਤ ਦਾ ਕੋਈ ਵੀ ਡਰ ਨਹੀਂ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਹੋਣਾ ਚਾਹੀਦਾ ਹੈ ਅਤੇ ਸਿੱਖੀ ਦੇ ਨਾਲ ਜੁੜਨਾ ਚਾਹੀਦਾ ਹੈ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਅਨੰਦਪੁਰ ਵਾਪਸੀ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਗਏ ਹਨ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=Th-zxcGLt7U&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *