ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ੍ਹ ਦੇ ਸਮੇਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਕਾਫ਼ੀ ਜ਼ਿਆਦਾ ਚਰਚਾ ਦੇ ਵਿੱਚ ਰਹਿੰਦੇ ਹਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਜੁੜੇ ਹੋਏ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਦਾ ਇਹ ਮਨਣਾ ਹੈਂ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਨੌਜਵਾਨ ਨਸ਼ਾ ਛੱਡ ਚੁੱਕੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਅੰਮ੍ਰਿਤ ਛੱਕ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਜ਼ਿੰਦਗੀ ਵਧੀਆ ਹੋ ਸਕਦੀ ਹੈ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਬੱਚੇ ਇੱਕ ਨੌਜਵਾਨ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਅੱਗੇ ਬੇਨਤੀ ਕੀਤੀ ਜਾ ਰਹੀ ਹੈ ਉਹਨਾਂ ਨੂੰ ਨਸ਼ੇ ਦੀ ਦਲਦਲ ਦੇ ਵਿੱਚੋਂ ਬਾਹਰ ਕੱਢਿਆ ਜਾਵੇ ਕਿਉਂਕਿ ਇਹ
ਦਾ ਕਹਿਣਾ ਹੈ ਕਿ ਇਹ ਕਾਫੀ ਲੰਬੇ ਸਮੇਂ ਤੋਂ ਨਸ਼ੇ ਦਾ ਆਦਿ ਹੈ ਜਿਸ ਦੀ ਵਜ੍ਹਾ ਕਾਰਨ ਉਸ ਦੀ ਜ਼ਿੰਦਗੀ ਖਰਾਬ ਹੋ ਚੁੱਕੀ ਹੈ ਸੋ ਇਸ ਦਾ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਦੇ ਵਿੱਚ ਨੌਜਵਾਨਾਂ ਦੀ ਜ਼ਿੰਦਗੀ ਚੰਗੀ ਹੋ ਸਕਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
https://youtube.com/watch?v=USQnCAoA6Pc&feature=shares
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।