ਭਾਈ ਅਮ੍ਰਿਤਪਾਲ ਸਿੰਘ ਦੇ ਬਾਰੇ ਇਹ ਵੱਡੀ ਸਚਾਈ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ੍ਹ ਦੇ ਸਮੇਂ ਵਿਚ ਭਾਈ ਅਮ੍ਰਿਤ ਪਾਲ ਸਿੰਘ ਕਾਫੀ ਜ਼ਿਆਦਾ ਚਰਚਾ ਦੇ ਵਿੱਚ ਰਹਿੰਦੇ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਉਨ੍ਹਾਂ ਦੇ ਨਾਲ ਜੁੜੇ ਹੋਏ ਹਨ ਅਤੇ ਵੱਡੀ ਗਿਣਤੀ ਦੇ ਬਚੇ ਨੌਜਵਾਨ ਉਹਨਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਨਸ਼ਿਆਂ ਤੋਂ ਦੂਰ ਹੋਏ ਹਨ ਜਿਸਦੇ ਚਲਦੇ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅੰਮ੍ਰਿਤ ਵੀ ਛਕਾਇਆ ਗਿਆ ਹੈ ਪਰ ਉਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਉਤੇ ਬਹੁਤ ਸਾਰੇ ਇਲਜ਼ਾਮ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਇਸ ਤਰ੍ਹਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਵੱਲੋਂ ਜਵਾਬ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੇ ਪੈਸਾ ਇਕੱਠਾ ਕਰਨਾ ਹੁੰਦਾ ਤਾਂ ਉਨ੍ਹਾਂ ਦੇ ਕੋਲ ਹੋਰ ਵੀ ਬਹੁਤ ਸਾਰੇ ਸਾਧਨ ਸੀ

ਜਿਸਦੇ ਨਾਲ ਉਹ ਵਧੀਆ ਪੈਸਾ ਇਕਠਾ ਕਰ ਸਕਦੇ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਕੌਮ ਦੀ ਖਾਤਰ ਆਪਣਾ ਸਿਰ ਦੇਣ ਦੇ ਲਈ ਤਿਆਰ ਹਨ ਅਤੇ ਉਹ ਜਦੋਂ ਵੀ ਆਪਣੀ ਜਾਣ ਦੇਣਗੇ ਤਾਂ ਕੌਮ ਦੀ ਖਾਤਰ ਹੀ ਦੇਣਗੇ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *