ਗੁਰੂ ਘਰ ਦੇ ਵਿਚ ਨੌਜਵਾਨ ਨੇ ਕੀਤੀ ਗਲਤ ਹਰਕਤ

Latest Update

ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਬਹੁਤ ਸਾਰੇ ਗੁਰੂ ਘਰਾਂ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਨਾਮ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇਕ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਹਲਕਾ ਲੰਬੀ ਦੇ ਦੇ ਇਕ ਗੁਰੂ ਘਰ ਦੇ ਸਵੇਰ ਦੇ ਸਮੇਂ ਇੱਕ ਨੌਜਵਾਨ ਲੜਕਾ ਜਿਸ ਨੇ ਆਪਣੇ ਹੱਥ ਦੇ ਵਿਚ ਦੋ ਡੰਡੇ ਫੜੇ ਹੋਏ ਸੀ ਉਹ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੇ ਕੋਲ ਆ ਪਹੁੰਚਦਾ ਹੈ ਅਤੇ ਉਸ ਵੱਲੋਂ ਇੱਥੇ ਬਹਿਸਬਾਜ਼ੀ ਵੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਜਿਸ ਨੂੰ ਦੇਖ ਕੇ ਇਕ ਵਿਅਕਤੀ ਉਸ ਨੂੰ ਫੜ ਕੇ ਗੁਰੂ ਘਰ ਦੇ ਬਾਹਰ ਲੈ ਜਾਂਦਾ ਹੈ ਇਥੇ ਕਾਫੀ ਜ਼ਿਆਦਾ ਹਥੋ ਪਾਈ ਹੁੰਦੀ ਹੋਈ ਵੀ

ਦਿਖਾਈ ਦਿੰਦੀ ਹੈ ਇਸ ਦੌਰਾਨ ਇੱਥੇ ਕਿਰਪਾਨ ਵੀ ਕੱਢ ਲਈ ਜਾਂਦੀ ਹੈ ਸੋ ਇਸ ਤੋਂ ਬਾਅਦ ਉਥੇ ਪੁਲਸ ਪ੍ਰਸ਼ਾਸਨ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਇਸ ਮਾਮਲੇ ਸਬੰਧੀ ਹੁਣ ਪੁਲਸ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *