ਹੁਣ ਲਗਾਤਾਰ ਛੁੱਟੀਆਂ ਦਾ ਹੋਇਆ ਐਲਾਨ,ਕਰੋ ਮੌਜਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਬਹੁਤ ਸਾਰੇ ਅਦਾਰਿਆਂ ਦੇ ਵਿੱਚ ਛੁੱਟੀਆਂ ਚੱਲ ਰਹੀਆਂ ਹਨ ਖਾਸਕਰ ਬੱਚਿਆਂ ਦੀ ਪੜ੍ਹਾਈ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਇਸ ਦਾ ਵਿਰੋਧ ਵੀ ਬੱਚਿਆਂ ਦੇ ਮਾਂ ਬਾਪ ਵੱਲੋਂ ਕੀਤਾ ਜਾ ਰਿਹਾ ਹੈ ਦੂਸਰੇ ਪਾਸੇ ਬੈਂਕਾਂ ਦੇ ਵਿੱਚ ਵੀ ਲਗਾਤਾਰ ਛੁੱਟੀਆਂ ਹੋ ਰਹੀਆਂ ਹਨ ਜਿਸ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਬੈਂਕ ਕਰਮਚਾਰੀਆਂ ਦੇ ਵੱਲੋਂ ਵੀ ਬਹੁਤ ਸਾਰੀਆਂ ਮੰਗਾਂ ਰੱਖੀਆਂ ਗਈਆਂ ਹਨ ਜਿਨ੍ਹਾਂ ਨੂੰ ਸਰਕਾਰ ਦੀ ਬਲੂਨ ਨਹੀਂ ਮੰਨਿਆ ਜਾ ਰਿਹਾ

ਜਿਸ ਕਾਰਨ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਫਰਵਰੀ ਮਹੀਨੇ ਦੇ ਵਿੱਚ ਕਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਕਰੀਬ ਬਾਰਾਂ ਛੁੱਟੀਆਂ ਹੋਣ ਵਾਲੀਆਂ ਹਨ ਇਸ ਤੋਂ ਇਲਾਵਾ ਕੁਝ ਦਿਨਾਂ ਦੇ ਲਈ ਹਡ਼ਤਾਲ ਵੀ ਕੀਤੀ ਜਾਣੀ ਹੈ ਜਿਸ ਕਾਰਨ ਬੈਂਕਾਂ ਕਾਫ਼ੀ ਦਿਨ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਹਰ ਕਿਸੇ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਅਤੇ

ਹਰ ਕੋਈ ਬੈਂਕ ਦੇ ਵਿੱਚ ਕਿਸੇ ਨਾ ਕਿਸੇ ਕੰਮ ਦੇ ਲਈ ਜਾਂਦਾ ਹੀ ਰਹਿੰਦਾ ਹੈ ਪਰ ਜਦੋਂ ਇਸ ਤਰ੍ਹਾਂ ਨਾਲ ਲਗਾਤਾਰ ਛੁੱਟੀਆਂ ਹੋ ਜਾਂਦੀਆਂ ਹਨ ਤਾਂ ਉਸ ਸਮੇਂ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਤੇ ਹੁਣ ਇੱਕ ਵਾਰ ਫਿਰ ਤੋਂ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਸੇ ਤਰੀਕੇ ਨਾਲ ਛੁੱਟੀਆਂ ਹੁੰਦੀਆਂ ਰਹੀਆਂ ਤਾਂ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *