ਕੈਨੇਡਾ ਤੋਂ ਆਈ ਖਾਸ ਖ਼ਬਰ,ਦੇਖੋ ਕਿਹੋ ਜਿਹੇ ਨੇ ਹਾਲਾਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੈਨੇਡਾ ਦੇ ਵਿਚ ਵੀ ਹਾਲਾਤ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਵਿਗੜਦੇ ਜਾ ਰਹੇ ਹਨ ਜਿਸ ਤਰੀਕੇ ਨਾਲ ਭਾਰਤ ਦੇ ਵਿਚ ਰੋਸ ਮੁਜ਼ਾਹਰੇ ਹੁੰਦੇ ਰਹਿੰਦੇ ਹਨ ਉਸੇ ਤਰੀਕੇ ਨਾਲ ਹੁਣ ਕੈਨੇਡਾ ਦੇ ਵਿੱਚ ਵੀ ਅਜਿਹਾ ਸਭ ਕੁਝ ਹੋਣ ਲੱਗ ਗਿਆ ਹੈ ਕਿਉਂਕਿ ਇੱਥੇ ਵੀ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਜਾਂ ਫਿਰ ਉਨ੍ਹਾਂ ਨੂੰ ਜਾਣਬੁੱਝ ਕੇ ਪਾਬੰਦੀਆਂ ਦੇ ਵਿਚ ਰੱਖਿਆ ਜਾ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਇਸ ਦੌਰਾਨ ਲੋਕਾਂ ਉੱਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਜਿਹੜੇ ਟਰੱਕ ਡਰਾੲੀਵਰ ਸਰਹੱਦੋਂ ਪਾਰ ਆ ਰਹੇ ਸੀ ਉਨ੍ਹਾਂ ਨੂੰ ਉਨ੍ਹਾਂ ਦੀ ਪੋਨਰਟਿਪ

ਦਿਖਾਉਣੀ ਪੈ ਰਹੀ ਸੀ ਇਸ ਤੋਂ ਇਲਾਵਾ ਟੀਕਾਕਰਨ ਵੀ ਉਨ੍ਹਾਂ ਦੇ ਲਈ ਲਾਜ਼ਮੀ ਕਰ ਦਿੱਤਾ ਗਿਆ ਸੀ ਇਸ ਤੋਂ ਇਲਾਵਾ ਕੈਨੇਡਾ ਦੇ ਵਿੱਚ ਰਹਿੰਦੇ ਲੋਕਾਂ ਨੂੰ ਵਿਕ ਟੀਕਾਕਰਨ ਦੇ ਲਈ ਮਜਬੂਰ ਕੀਤਾ ਜਾ ਰਿਹਾ ਸੀ ਜਿਸਦਾ ਵਿਰੋਧ ਲੋਕਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਕਾਫੀ ਦਿਨਾਂ ਤੋਂ ਇਹ ਸਭ ਕੁਝ ਚੱਲ ਰਿਹਾ ਹੈ ਪਰ ਫਿਰ ਵੀ ਕੈਨੇਡਾ ਸਰਕਾਰ ਦੇ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ ਪਿਛਲੇ ਦਿਨਾਂ ਦੇ ਵਿੱਚ ਹਾਲਾਤ ਇੰਨੇ ਜ਼ਿਆਦਾ ਖ਼ਰਾਬ ਹੋ ਗਈ ਸੀ ਕਿ ਜਸਟਿਨ ਟਰੂਡੋ ਨੂੰ ਲੁਕਣਾ ਪੈ ਗਿਆ ਸੀ ਅਤੇ ਉਹ ਆਪਣੀ ਸਰਕਾਰੀ ਰਿਹਾਇਸ਼ ਨੂੰ

ਛੱਡ ਕੇ ਚਲੇ ਗਏ ਸੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹ ਮਾਮਲਾ ਨਜਿੱਠ ਲੈਣ ਤਕ ਵੀ ਵੱਧਦਾ ਹੋਇਆ ਦਿਖਾਈ ਦੇ ਰਿਹਾ ਹੈ ਇੱਥੋਂ ਦੇ ਟਰੱਕ ਡਰਾਈਵਰਾਂ ਦੇ ਵੱਲੋਂ ਵੀ ਆਪਣੀਆਂ ਕੁਝ ਮੰਗਾਂ ਰੱਖੀਆਂ ਜਾ ਰਹੀਆਂ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਲੋਕ ਹਰ ਇੱਕ ਸਰਕਾਰ ਤੋਂ ਪ੍ਰੇਸ਼ਾਨ ਹਨ ਭਾਵੇਂ ਉਹ ਵਿਦੇਸ਼ੀ ਸਰਕਾਰ ਹੋਵੇ ਜਾਂ ਫਿਰ ਭਾਰਤ ਦੀ ਸਰਕਾਰ ਭਾਰਤ ਦੇ ਵਿੱਚ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਸਰਕਾਰਾਂ ਦੇ ਵੱਲੋਂ ਬਹੁਤ ਗ਼ਲਤ ਫ਼ੈਸਲੇ ਲਏ ਜਾਂਦੇ ਹਨ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮਹਿੰਗਾਈ ਅਤੇ ਬੇਰੁਜ਼ਗਾਰੀ ਵਧ ਰਹੀ ਹੈ ਕੋਰੂਨਾ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਕੋਰੋਨਾ ਦੇ ਇਸ ਮਾਮਲੇ ਦੇ ਵਿੱਚ ਗ਼ਲਤ ਫ਼ੈਸਲੇ ਲਏ ਜਾ ਰਹੇ ਹਨ ਜਿਸ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਰਹੇ ਹਨ ਜਾਂ ਫਿਰ ਉਨ੍ਹਾਂ ਨੂੰ ਹੋਰ ਵੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *