ਨਿੱਕੀ ਜਿਹੀ ਗੱਲ ਨੂੰ ਲੈ ਕੇ ਹੋ ਗਿਆ ਇਹ ਵੱਡਾ ਕਾਂਡ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਕਈ ਵਾਰ ਕੁਝ ਨੌਜਵਾਨਾਂ ਦੇ ਵੱਲੋਂ ਧਾਰਮਿਕ ਸਥਾਨਾਂ ਉੱਤੇ ਜਾਣ ਸਮੇਂ ਬਹੁਤ ਹੀ ਜ਼ਿਆਦਾ ਹੁੱਲੜਬਾਜੀ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਕਈ ਥਾਵਾਂ ਤੋਂ ਕੁਝ ਅਣਸੁਖਾਵੀਆਂ ਘਟਨਾਵਾਂ ਦੀ ਖਬਰ ਸਾਹਮਣੇ ਆਉਂਦੀ ਹੈ ਕਿਸੇ ਤਰ੍ਹਾਂ ਦੀ ਹੀ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਨੌਜਵਾਨਾਂ ਦੇ ਵੱਲੋਂ ਕੁਝ ਦੁਕਾਨਦਾਰਾਂ ਦੇ ਨਾਲ ਬਹਿਸਬਾਜ਼ੀ ਕੀਤੀ ਗਈ ਹੈ ਦੱਸਿਆ ਜਾ

ਰਿਹਾ ਹੈ ਕਿ ਇਥੇ ਮਹੌਲ ਕਾਫੀ ਜ਼ਿਆਦਾ ਖਰਾਬ ਹੋ ਜਾਂਦਾ ਹੈ ਜਿਸ ਤੋਂ ਬਾਅਦ ਇਕ ਜੀਪ ਨੂੰ ਅੱਗ ਵੀ ਲਗਾਈ ਜਾਂਦੀ ਹੈ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਭਾਵੇਂ ਹਾਲਾਤ ਪੰਜਾਬ ਦੇ ਹੋ ਚੁੱਕੇ ਹਨ ਇਸ ਨੂੰ ਵੇਖਦੇ ਹੋਏ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਕੁਝ ਅਹਿਮ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *