ਪੰਜਾਬ ਦੇ ਇਨ੍ਹਾਂ ਇਲਾਕਿਆਂ ਦੇ ਵਿੱਚ ਪੈ ਸਕਦਾ ਹੈ ਮੀਂਹ, ਤਾਜ਼ਾ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਮੌਸਮ ਕਾਫੀ ਲੰਬੇ ਸਮੇਂ ਤੋਂ ਖ਼ਰਾਬ ਚੱਲ ਰਿਹਾ ਸੀ ਜਿਸ ਕਾਰਨ ਫਸਲਾਂ ਵੀ ਖਰਾਬ ਹੋਈਆਂ ਇਸ ਦੇ ਨਾਲ ਹੀ ਹੋਰ ਵੀ ਕਈ ਸਮੱਸਿਆਵਾਂ ਸਾਹਮਣੇ ਆਈਆਂ ਆਵਾਜਾਈ ਵੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਕਿਉਂਕਿ ਜਦੋਂ ਗੜ੍ਹੇ ਅਤੇ ਮੀਂਹ ਪੈਂਦਾ ਹੈ ਤਾਂ ਉਸ ਸਮੇਂ ਆਵਾਜਾਈ ਬਹੁਤ ਘਟ ਜਾਂਦੀ ਹੈ ਅਤੇ ਲੋਕ ਆਪਣੀ ਮੰਜ਼ਿਲ ਤਕ ਨਹੀਂ ਪਹੁੰਚ ਪਾਉਂਦੇ ਇਸ ਤੋਂ ਇਲਾਵਾ ਪਹਾੜਾਂ ਦੇ ਵਿੱਚ ਵੀ ਬਰਫ਼ਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਪਹਾੜੀ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਅਤੇ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਉਹ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੀ ਮੌਤ ਠੰਢ ਕਾਰਨ ਹੋਈ ਜਾਂ ਬਰਬਾਦ ਜ਼ਿਆਦਾ ਬਰਫਬਾਰੀ ਕਾਰਨ ਕਈ ਹਾਦਸੇ ਵਾਪਰੇ ਹਨ ਜਿਸ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਖ਼ਰਾਬ ਮੌਸਮ ਕਾਰਨ ਬਹੁਤ ਸਾਰੇ ਹਾਦਸੇ ਹੋਏ ਹਨ ਇਸ ਦੇ ਨਾਲ ਹੀ ਲੋਕਾਂ ਦੇ ਕੰਮ ਦੇ ਉੱਤੇ ਵੀ ਪ੍ਰਭਾਵ ਪਿਆ ਹੈ ਭਾਵ ਜਦੋਂ ਖ਼ਰਾਬ ਮੌਸਮ ਕਾਰਨ ਕਾਰੋਬਾਰ ਠੱਪ ਹੋਣ ਲੱਗਦੇ ਹਨ ਤਾਂ ਉਸ ਸਮੇਂ ਲੋਕ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਦੇ ਹਨ ਹੁਣ ਪੰਜਾਬ ਦੇ ਕਈ ਇਲਾਕਿਆਂ ਦੇ

ਵਿੱਚ ਮੌਸਮ ਸਾਫ ਹੋ ਚੁੱਕਿਆ ਹੈ ਪਰ ਹੁਣ ਫਿਰ ਵੀ ਕਈ ਇਲਾਕਿਆਂ ਦੇ ਵਿੱਚ ਮੌਸਮ ਖ਼ਰਾਬ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੇ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ ਜਿਸ ਬਾਰੇ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਵੀ ਦਿੱਤੀ ਗਈ ਹੈ ਉਪਰੋਕਤ ਵੀਡੀਓ ਦੇ ਵਿੱਚ ਵੀ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਕਿ ਕਿਸ ਤਰੀਕੇ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਰਹੇਗਾ ਮੌਸਮ ਵਿਭਾਗ ਦੇ ਵੱਲੋਂ ਸਮੇਂ ਸਿਰ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਤਾਂ ਜੋ ਕਿਸੇ ਨੂੰਹ ਵੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਵੀ ਮੌਸਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੱਸਿਆਵਾਂ ਦਾ ਸਾਹਮਣਾ ਨਾ ਕਰਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *