ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਸਮੇਤ ਹੋਰ ਵੀ ਕਈ ਸੂਬਿਆਂ ਦੇ ਵਿੱਚ ਚੋਣਾਂ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਦੇ ਨਾਲ ਨਾਲ ਦੂਸਰੇ ਸੂਬਿਆਂ ਦੇ ਵਿੱਚ ਵੀ ਸਿਆਸਤ ਗਰਮਾਈ ਹੋਈ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੀ ਸਰਕਾਰ ਬਣਾਈ ਜਾਵੇ ਦੇਖਿਆ ਜਾਵੇ ਤਾਂ ਚੋਣ ਕਮਿਸ਼ਨ ਦੇ ਵੱਲੋਂ ਵੀ ਸਮੇਂ ਸਮੇਂ ਤੇ ਕੁਝ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਸਾਰਾ ਕੁਝ ਕੰਟਰੋਲ ਵਿਚ ਰੱਖਿਆ ਜਾ ਸਕੇ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ
ਨਾ ਵਾਪਰੇ ਇਸ ਲਈ ਪਹਿਲਾਂ ਚੋਣ ਜ਼ਾਬਤਾ ਲੱਗਿਆ ਹੋਇਆ ਸੀ ਅਤੇ ਹੁਣ ਥੋੜ੍ਹੀ ਢਿੱਲ ਦਿੱਤੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਹੁਣ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਲ ਪੈਦਲ ਯਾਤਰਾ ਕਰ ਸਕਦੇ ਹਨ ਭਾਵ ਪੈਦਲ ਚੱਲ ਕੇ ਉਹ ਸਵੇਰ ਦੇ ਛੇ ਵਜੇ ਤੋਂ ਲੈ ਕੇ ਰਾਤ ਦੇ ਦਸ ਵਜੇ ਤਕ ਪ੍ਰਚਾਰ ਕਰ ਸਕਦੇ ਹਨ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਰੋਕ ਟੋਕ ਨਹੀਂ ਹੋਵੇਗੀ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ
ਨਾ ਵਾਪਰੇ ਕਿਉਂਕਿ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕਈ ਵਾਰ ਕੁਝ ਲੋਕ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਹੀ ਬਹੁਤ ਸਾਰੇ ਨਿਯਮ ਵੀ ਬਣਾਏ ਜਾਂਦੇ ਹਨ ਪਰ ਫਿਰ ਵੀ ਕਈ ਲੋਕਾਂ ਦੇ ਵੱਲੋਂ ਇਹ ਨਿਯਮ ਤੋੜ ਦਿੱਤੇ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰਕ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ